ਕੜਾਕੇ ਦੀ ਠੰਡ ਕਰਕੇ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਦਰ.ਦਨਾਕ ਮੌ+ਤ, ਦਿਮਾਗ ਨੂੰ ਬੁਖ਼ਾਰ ਚੜ੍ਹਿਆ ਫ਼ੇਰ ਠੀਕ ਨੀ ਹੋਇਆ,

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ (Cold) ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬ ਵਿੱਚ ਹੁਣ ਸਾਰੇ ਸਕੂਲ 15 ਜਨਵਰੀ ਨੂੰ ਖੁੱਲਣਗੇ।ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਇਹ ਫੈਸਲਾ ਅੰਮ੍ਰਿਤਸਰ ‘ਚ ਇੱਕ ਸਰਕਾਰੀ ਸਕੂਲ ਦੇ ਬੱਚੇ ਦੀ ਮੌਤ ਤੋਂ ਬਾਅਦ ਆਇਆ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਇੱਕ ਸਰਕਾਰੀ ਸਕੂਲ ਦੇ ਬੱਚੇ ਦੀ ਠੰਡ ਲੱਗਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਮਾਪਿਆਂ ‘ਚ ਬੱਚਿਆਂ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਸੀ। ਅਖੀਰ ਪੰਜਾਬ ਸਰਕਾਰ ਵੱਲੋਂ ਹੁਣ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਮੁੱਖ ਮੰਤਰੀ (cmbhagwantmann) ਵੱਲੋਂ ਟਵੀਟ ਰਾਹੀਂ ਦੱਸਿਆ ਗਿਆ ਹੈ ਕਿ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ,

ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ 14 ਜਨਵਰੀ ਤੱਕ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 3 ਵਜੇ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ, ਪਰ ਛੁੱਟੀਆਂ ਨਹੀਂ ਕੀਤੀਆਂ ਗਈਆਂ ਸਨ। ਹਾਲਾਂਕਿ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਵਿੱਚ ਕੜਾਕੇ ਦੀ ਠੰਡ ਦੇ ਕਈ ਅਲਰਟ ਜਾਰੀ ਕੀਤੇ ਗਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *