ਟਾਈਮ ਬੰਨ੍ਹ ਕੇ 20-25 ਮੁੰਡੇ ਹੱਥਾਂ ‘ਚ ਹਥਿਆਰ ਲੈ ਕੇ ਆਏ ਸਨ ਲੜਾਈ ਕਰਨ! ਡਰੇ-ਸਹਿਮੇ ਦੁਕਾਨਦਾਰਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੇਰ ਸ਼ਾਮ ਹੁਸ਼ਿਆਰਪੁਰ ਦੇ ਕਸਬਾ ਕਮਾਹੀ ਦੇਵੀ ਵਿੱਚ 20-25 ਸ਼ਰਾਰਤੀ ਨੌਜਵਾਨ ਤੇਜ਼ਦਾਰ ਹਥਿਆਰ ਲੈ ਕੇ ਸੜਕਾ ‘ਤੇ ਘੁੰਮ ਰਹੇ ਸੀ। ਜਿਹਨਾਂ ਨੂੰ ਰੋਕਣ ਲਈ ਦੁਕਾਨਦਾਰਾਂ ਵੱਲੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਤੁਸੀਂ ਕੀ ਕਰ ਰਹੇ ਹੋ ਤੇ ਇਸ ਜਗ੍ਹਾ ‘ਤੇ ਹੁੱਲੜਬਾਜੀ ਤੇ ਗਾਲਾਂ ਨਾ ਕੱਡੋ। ਪਰ ਉਹਨਾਂ ਨੌਜਵਾਨਾ ਨੇ ਦੁਕਾਨਦਾਰਾ ਨੂੰ ਵੀ ਧਮਕਾਇਆ ਤੇ ਕਿਹਾ ਜਿਸ ਨੂੰ ਮਰਜੀ ਬੁਲਾ ਲਵੋ ਅਸੀ ਤਾਂ ਇਸ ਤਰ੍ਹਾਂ ਹੀ ਕਰਾਂਗੇ।ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਜੋ ਕੀ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗੀ। ਇਸ ਨੂੰ

ਲੈ ਕੇ ਦੁਕਾਨਦਾਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਵੀ ਇਤਲਾਹ ਦਿੱਤੀ ਗਈ, ਪਰ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਘਟਨਾ ਵਾਲੀ ਜਗ੍ਹਾ ‘ਤੇ ਨਹੀ ਪਹੁੰਚਿਆ। ਜਿਸ ਤੋ ਬਾਅਦ ਦੁਕਾਨਦਾਰਾਂ ਵੱਲੋਂ ਮੀਡੀਆ ਅੱਗੇ ਆ ਕੇ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੁੱਝ ਨੌਜਵਾਨ ਤੇਜ਼ਦਾਰ ਹਥਿਆਰ ਲੈ ਕੇ ਇੱਥੇ ਘੁੰਮ ਰਹੇ ਸੀ, ਜਿਹਨਾਂ ਨੂੰ ਸਾਡੇ ਵੱਲੋਂ ਭਜਾਉਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਨੌਜਵਾਨਾ ਵੱਲੋਂ ਉਲਟਾ ਸਾਨੂੰ ਡਰਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *