ਠੰਡ ‘ਚ 4 ਸਾਲਾਂ ਦੇ ਪੁੱਤ ਨਾਲ ਪਤੀ ਦੀ ਦੁਕਾਨ ਬਾਹਰ ਬੈਠੀ ਪਤਨੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਦੇ ਫੋਕਲ ਪੁਆਇੰਟ ਏਰੀਆ ਦੇ ਵਿੱਚ ਇੱਕ ਔਰਤ ਨੇ ਆਪਣੇ ਪਤੀ ਦੇ ਖਿਲਾਫ ਅਨੋਖਾ ਪ੍ਰਦਰਸ਼ਨ ਕੀਤਾ। ਉਸਨੇ ਆਪਣੇ ਪਤੀ ਦੇ ਪੱਥਰ ਦੇ ਗੁਦਾਮ ਦੇ ਅੱਗੇ ਹੀ ਆਪਣੇ ਚਾਰ ਸਾਲ ਦੇ ਬੇਟੇ ਨਾਲ ਧਰਨਾ ਲਗਾ ਦਿੱਤਾ। ਉਕਤ ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੇ ਉਸ ਦੇ ਮਕਾਨ ਦੇ ਉੱਪਰ ਲੋਨ ਲੈ ਲਿਆ ਅਤੇ ਜਿਸ ਦੇ ਚੱਲਦਿਆਂ ਕਿਸ਼ਤਾਂ ਨਾ ਭਰਨ ਕਾਰਨ ਹੁਣ ਬੈਂਕ ਕਿਸੇ ਵੀ ਸਮੇਂ ਉਸਦੇ ਮਕਾਨ ਨੂੰ ਕੁਰਕ ਕਰ ਸਕਦਾ ਹੈ।

ਡਿੰਪਲ ਗੋਇਲ ਦਾ ਦੋਸ਼ ਹੈ ਕਿ ਉਸ ਦੇ ਪਤੀ ਦੀ ਅਤੇ ਮੇਰੀ ਦੂਜੀ ਸ਼ਾਦੀ ਹੈ, ਪਰ ਵਿਆਹ ਤੋਂ ਬਾਅਦ ਸਾਡੇ ਵਿੱਚ ਅਣਬਨ ਰਹਿਣ ਲੱਗ ਗਈ ਅਤੇ ਮਾਮਲਾ ਕੋਰਟ ਦੇ ਵਿੱਚ ਚਲਾ ਗਿਆ। ਪਰ ਮੇਰਾ ਪਤੀ ਮੈਨੂੰ ਅਜੇ ਵੀ ਪਰੇਸ਼ਾਨ ਕਰ ਰਿਹਾ ਹੈ ਤੇ ਉਸਨੇ ਮੈਨੂੰ ਅਤੇ ਮੇਰੇ ਬੇਟੇ ਨੂੰ ਘਰ ਤੋਂ ਬਾਹਰ ਕੱਢ ਦਿੱਤਾ, ਜਿਸ ਕਰਕੇ ਮੈਂ ਉਸਦੇ ਇਸ ਪੱਥਰ ਦੇ ਗੁਦਾਮ ਦੇ ਅੱਗੇ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹੋਈ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *