ਦੇਖੋ ਕਿੱਦਾਂ ਕਾਰ ਬਣੀ ਟਾਰਜਨ, ਲੋਕਾਂ ਦੇ ਉੱਡੇ ਹੋਸ਼

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਵਾਨੀਗੜ੍ਹ ‘ਚ ਇਕ ਵਿਅਕਤੀ 115 ਰੁਪਏ ਦੀ ਠੱਗੀ ਦਾ ਸ਼ਿਕਾਰ ਹੋਇਆ।ਦਰਅਸਲ, ਫਾਸਟ ਟੈਗ ਕਾਰਨ ਪ੍ਰਦੀਪ ਕੁਮਾਰ ਨਾਮ ਦੇ ਵਿਅਕਤੀ ਦੀ ਕਾਰ ਦਾ ਟੋਲ ਆਪਣੇ ਆਪ ਕੱਟਿਆ ਗਿਆ। ਘੱਗਰ ਟੋਲ ਪਲਾਜ਼ਾ ‘ਤੇ 5-1-24 ਨੂੰ ਸ਼ਾਮ 4:24 ਵਜੇ ਟੋਲ ਕੱਟਿਆ ਗਿਆ। ਨੌਜਵਾਨ ਨੇ ਟੋਲ ਕਟੌਤੀ ਦਾ ਸੁਨੇਹਾ ਦਿਖਾਇਆ ਅਤੇ ਉਸ ਦਿਨ ਵੀ 5-1-24 ਦਾ ਸੀਸੀਟੀਵੀ ਵੀ ਦਿਖਾਇਆ ਗਿਆ ਤੇ ਨੌਜਵਾਨ ਨੇ ਕਿਹਾ ਕਿ ਸ਼ਾਮ 4:27 ਵਜੇ ਦੇਖੋ

ਮੇਰੀ ਕਾਰ ਮੇਰੇ ਘਰ ਖੜ੍ਹੀ ਹੈ। ਮੈਂ ਹੈਰਾਨ ਹਾਂ ਕਿ ਮੇਰੀ ਕਾਰ ਭਵਾਨੀਗੜ੍ਹ ਸੰਗਰੂਰ ਦੇ ਏਰੀਏ ਤੋਂ ਕਦੇ ਬਾਹਰ ਨਹੀਂ ਗਈ ਤਾਂ ਇਹ ਕਿਵੇਂ ਹੋਇਆ ?ਨੌਜਵਾਨ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਪਤਾ ਨਹੀਂ ਕਿਸ ਨਾਲ ਇਸ ਸਬੰਧੀ ਗੱਲ ਕਰਨੀ ਹੈ। ਇਸ ਦੇ ਨਾਲ ਹੀ ਨੌਜਵਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਮੇਰੀ ਕਾਰ ਟਾਰਜ਼ਨ ਦਿ ਵੈਂਡਰ ਕਾਰ ਤੋਂ ਘੱਟ ਨਹੀਂ ਹੈ, ਇਹ ਆਪਣੇ ਆਪ ਚੱਲਦੀ ਹੈ। ਭਵਿੱਖ ਵਿੱਚ ਇਸਨੂੰ ਟੇਸਲਾ ਕੀਮਤ ‘ਤੇ ਵੇਚੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *