ਹਰੀਕੇ ਸੈਂਚੁਰੀ ਜੰਗਲੀ ਜੀਵ ਜਾਨਵਰਾਂ ਕਰਕੇ ਸੈਲਾਨੀਆਂ ਲਈ ਬਣਿਆ ਖਿੱਚ ਦਾ ਕੇਦਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਫ਼ਿਰੋਜ਼ਪੁਰ, ਸਤਲੁਜ-ਬਿਆਸ ਦਰਿਆ ਦੇ ਸੰਗਮ ‘ਤੇ ਸਥਿਤ ਹਰੀਕੇ ਵੈਟਲੈਂਡ ਵਿਦੇਸ਼ੀ ਮਹਿਮਾਨਾਂ ਨਾਲ ਗੂੰਜ ਉੱਠਿਆ ਹੈ। ਵੱਖ-ਵੱਖ ਦੇਸ਼ਾਂ ਤੋਂ ਵਿਦੇਸ਼ੀ ਪੰਛੀ ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਇੱਥੇ ਪੁੱਜੇ ਹਨ। ਹਰੀਕੇ ਵੈਟਲੈਂਡ ਦੀ ਖੂਬਸੂਰਤੀ ਦੇਖਣ ਯੋਗ ਹੈ। ਸੂਬਾ ਸਰਕਾਰ ਨੇ 20 ਅਤੇ 21 ਜਨਵਰੀ ਨੂੰ ਹਰੀਕੇ ਵੈਟਲੈਂਡ ਮਹੋਤਸਵ ਮਨਾਉਣ ਦਾ ਐਲਾਨ ਕੀਤਾ ਹੈ। ਇਸ ਮੇਲੇ ਵਿੱਚ ਸਭ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਵਿਦੇਸ਼ੀ ਮਹਿਮਾਨਾਂ ਅਤੇ ਕੁਦਰਤ ਦੀ ਸੁੰਦਰਤਾ ਨੂੰ ਨੇੜਿਓਂ ਦੇਖ ਸਕਣ।

ਇੱਥੇ ਹਰ ਸਾਲ 1 ਲੱਖ ਤੋਂ ਵੱਧ ਵੱਖ-ਵੱਖ ਕਿਸਮਾਂ ਦੇ ਵਿਦੇਸ਼ੀ ਪੰਛੀ ਆਉਂਦੇ ਹਨ। ਇਨ੍ਹਾਂ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਪੰਛੀ ਪ੍ਰੇਮੀ ਆਉਂਦੇ ਹਨ। ਹਰੀਕੇ ਵਾਟਰਲੈਂਡ 1952 ਵਿਚ ਸਤਲੁਜ ਦਰਿਆ ਅਤੇ ਬਿਆਸ ਦਰਿਆਵਾਂ ਦੇ ਸੰਗਮ ‘ਤੇ ਬੈਰਾਜ ਦੀ ਉਸਾਰੀ ਤੋਂ ਬਾਅਦ ਹੋਂਦ ਵਿਚ ਆਇਆ ਸੀ। ਇਹ ਜ਼ਮੀਨ ਪੌਦਿਆਂ ਅਤੇ ਜਾਨਵਰਾਂ ਦੀਆਂ ਅਣਗਿਣਤ ਕਿਸਮਾਂ ਲਈ ਇੱਕ ਮਹੱਤਵਪੂਰਨ ਸਥਾਨ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *