ਦੁਬਈ ‘ਚ ਫੱਸ ਗਿਆ ਪੰਜਾਬੀ ਨੌਜਵਾਨ, ਨਾ ਭਰੇ 50 Lakh ₹ ਤਾਂ ਮਿਲੇਗੀ ਮੌ*ਤ! ਵਿਧਵਾ ਮਾਂ ਰੋ-ਰੋ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਪਣੇ ਚੰਗੇ ਭਵਿੱਖ ਲਈ ਅਤੇ ਆਪਣੇ ਘਰ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਪੰਜਾਬੀਆਂ ਦਾ ਵਿਦੇਸ਼ਾਂ ਨੂੰ ਪਰਵਾਸ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹਾਲਾਂਕਿ, ਪੰਜਾਬ ਤੋਂ ਦੁਬਈ (Dubai) ਵਰਗੇ ਵਿਦੇਸ਼ ਜਾਣ ਵਾਲੇ ਕਈ ਲੋਕ ਅਜਿਹੀ ਮੁਸੀਬਤ ਵਿੱਚ ਫਸ ਜਾਂਦੇ ਹਨ ਜਿੱਥੇ ਉਨ੍ਹਾਂ ਦੀ ਜਾਨ ਵੀ ਦਾਅ ‘ਤੇ ਲੱਗ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਕਸਬਾ ਮਲਸੀਆਂ ਅਧੀਨ ਪੈਂਦੇ ਪਿੰਡ ਕਾਟੀ ਬਡੇਚ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਦੇ ਹੀ ਇੱਕ ਨੌਜਵਾਨ ਸੜਕ ਹਾਦਸੇ ‘ਚ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ ਸੀ। ਇਸ ਦੇ 2 ਸਾਲ ਬਾਅਦ ਇਸ ਨੌਜਵਾਨ’ਤੇ 50 ਲੱਖ

ਰੁਪਏ ਜੁਰਮਾਨਾ ਜਾਂ ਮੌਤ ਦੀ ਸਜ਼ਾ ਸੁਣਾਈ ਗਈ ਸੀ।ਜਲੰਧਰ (Jalandhar) ਦੇ ਕਸਬਾ ਮਲਸੀਆਂ ਅਧੀਨ ਪੈਂਦੇ ਪਿੰਡ ਕਾਟੀ ਬਡੇਚ ਤੋਂ ਦੁਬਈ ਤੋਂ ਆਏ ਇੱਕ ਨੌਜਵਾਨ ਇਸ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਵਿੱਚ ਪਰਿਵਾਰਕ ਮੈਂਬਰ ਅਤੇ ਗੁਰਦੁਆਰਾ ਸ੍ਰੀ ਸਿਰਦਾਨਾ ਸਾਹਿਬ ਦੇ ਗ੍ਰੰਥੀ ਬਾਬਾ ਗੁਰਮੇਜ ਸਿੰਘ ਨੇ ਦੱਸਿਆ ਕਿ ਨੌਜਵਾਨ ਸੁਖਚੈਨ ਸਿੰਘ ਜੋ ਕਿ ਦੁਬਈ ਗਿਆ ਸੀ। ਉਥੋਂ ਦੀ ਅਦਾਲਤ ਵੱਲੋਂ 50 ਲੱਖ ਰੁਪਏ ਜੁਰਮਾਨਾ ਜਾਂ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ 5 ਸਾਲ ਪਹਿਲਾਂ ਘਰ ਦੀ ਆਰਥਿਕ ਤੰਗੀ ਕਾਰਨ ਸੁਖਚੈਨ ਸਿੰਘ ਨੂੰ ਕਰਜ਼ਾ ਲੈ ਕੇ ਦੁਬਈ ਭੇਜ ਦਿੱਤਾ ਗਿਆ ਸੀ। ਉਹ ਉੱਥੇ ਡਰਾਈਵਰੀ ਦਾ ਕੰਮ ਕਰਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *