ਲੁੱਕ ਲੁੱਕ ਮਿਲਦੇ ਸੀ ਦੋਵੇਂ, ਜੀਜੇ ਨੇ ਜਦੋਂ ਦੇਖਿਆ ਤਾਂ…

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 24 ਘੰਟਿਆ ਵਿੱਚ ਅੰਨੇ ਕਤਲ ਦੀ ਗੁੱਥੀ ਸੁਲਝਾ ਕਿ 1 ਔਰਤ ਅਤੇ 1 ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਪ੍ਰੇਮੀ ਪ੍ਰੇਮਿਕਾ ਵੱਲੋਂ ਮਿਲਕੇ ਪ੍ਰੇਮਿਕਾ ਦੇ ਰਿਸ਼ਤੇਦਾਰ ਦਾ ਕਤਲ ਕੀਤਾ ਗਿਆ। ਭਾਗੀਰਥ ਸਿੰਘ ਮੀਨਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 24 ਘੰਟਿਆਂ ਵਿੱਚ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ 1 ਔਰਤ ਅਤੇ 1 ਵਿਅਕਤੀ ਨੂੰ ਕਾਬੂ ਕੀਤਾ ਹੈ।

ਜਾਣਕਾਰੀ ਅਨੁਸਾਰ ਮਿਤੀ 8 ਜਨਵਰੀ ਨੂੰ ਜਲਾਲਾਬਾਦ ਰੋਡ ਦੇ ਨਜ਼ਦੀਕ ਲਿੰਕ ਰੋਡ ‘ਤੇ ਖੇਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲੀ, ਜਿਸ ‘ਤੇ ਤੇਜ਼ ਹਥਿਆਰਾਂ ਦੀਆਂ ਸੱਟਾ ਦੇ ਨਿਸ਼ਾਨ ਲੱਗੇ ਹੋਏ ਸਨ, ਜਿਸ ਉੱਤੇ ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸ਼ਨਾਖਤ ਕਰਵਾਈ ਗਈ, ਜਿਸ ਦੀ ਪਹਿਚਾਣ ਸੋਹਣ ਸਿੰਘ ਪੁੱਤਰ ਕਿੱਕਰ ਸਿੰਘ ਵਾਸੀ ਲੱਧੂਆਣਾ ਜਿਲ੍ਹਾ ਫਾਜਿਲਕਾ ਵਜ਼ੋ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *