ਹੁਸ਼ਿਆਰਪੁਰ ’ਚ ਪੁਲਿਸ ਨੇ ਕੀਤਾ ਐਨਕਾਊਂਟਰ, ਕਤਲ ਕੇਸ ’ਚ ਦੋਸ਼ੀ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਹੋਈ ਪੁਲਿਸ ਅਤੇ ਅਨੂਪ ਕੁਮਾਰ ਵਿਚਕਾਰ ਫਾਇਰਿੰਗ। ਜਿਸ ਵਿੱਚ ਸੰਦੀਪ ਕੁਮਾਰ ਚੀਨਾ ਦੇ ਕਤਲ ਦੇ ਮੁੱਖ ਦੋਸ਼ੀ ਅਨੂਪ ਕੁਮਾਰ ਵਿੱਕੀ ਦੀਆਂ ਦੋਨੋਂ ਲੱਤਾਂ ‘ਤੇ ਗੋਲੀਆਂ

ਲੱਗੀਆਂ। ਜ਼ਖ਼ਮੀ ਹਾਲਤ ਵਿੱਚ ਉਸਨੂੰ ਸਰਕਾਰੀ ਹਸਪਤਾਲ ਲਿਆਂਦਾ, ਜਿਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ।4 ਜਨਵਰੀ ਦੀ ਸਵੇਰ ਸਰਪੰਚ ਅਤੇ BSP ਆਗੂ ਸੰਦੀਪ ਕੁਮਾਰ ਚੀਨਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਸੰਦੀਪ ਚੀਨਾ ਦੇ ਪਰਿਵਾਰ ਅਤੇ ਸਮਰਥਕਾਂ ਵਲੋਂ ਟਾਂਡਾ ਰੋਡ ਜਾਮ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਜਦੋਂ ਤੱਕ ਕਾਤਲ ਫੜੇ ਨਹੀ ਜਾਂਦੇ ਉਦੋਂ ਤੱਕ ਸੰਸਕਾਰ ਨਹੀ ਕੀਤਾ ਜਾਵੇਗਾ। ਇਹ ਸਭ ਪੁਲਿਸ ਲਈ ਇਕ ਵੱਡੀ ਪ੍ਰੇਸ਼ਾਨੀ ਬਣਿਆ ਹੋਇਆ ਸੀ, ਜਿਸ ਵਿੱਚ ਪੁਲਿਸ ਵਲੋਂ ਮੁੱਖ ਅਰੋਪੀ ਅਨੂਪ ਕੁਮਾਰ ਵਿੱਕੀ ਨੂੰ ਫੜ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *