Jalandhar STF ਦੀ ਟੀਮ ਨੇ ਅੰਮ੍ਰਿਤਸਰ ਗੋਲਡਨ ਗੇਟ ‘ਤੋਂ 700 ਗ੍ਰਾਮ ਹੈਰੋਇਨ ਕੀਤੀ ਬਰਾਮਦ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਪੁਲਿਸ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੀ ਅੰਮ੍ਰਿਤਸਰ ਵਿੱਚ ਵੱਡੀ ਨਸ਼ੇ ਦੀਆਂ ਖੇਪਾਂ ਬਰਾਮਦ ਕਰਕੇ ਸਫਲਤਾ ਹਾਸਿਲ ਕੀਤੀ ਹੈ। ਹੁਣ ਜਲੰਧਰ ਐਸਟੀਐਫ ਪੁਲਿਸ ਨੇ ਅੰਮ੍ਰਿਤਸਰ ਗੋਲਡਨ ਗੇਟ ਤੋਂ 700 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸਟੀਐਫ ਜਲੰਧਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ

ਕਿ ਤਿੰਨ ਨੌਜਵਾਨ ਗੋਲਡਨ ਗੇਟ ਦੇ ਨਜ਼ਦੀਕ ਨਸ਼ੇ ਦੀ ਖੇਪ ਸਪਲਾਈ ਕਰਨ ਆ ਰਹੇ ਹਨ ਜਿਸ ਦੇ ਚਲਦੇ ਐਸਟੀਐਫ ਜਲੰਧਰ ਪੁਲਿਸ ਵੱਲੋਂ ਗੋਲਡਨ ਗੇਟ ਤੇ ਨਾਕੇਬੰਦੀ ਕੀਤੀ ਗਈ ਸੀ। ਤਿੰਨ ਨੌਜਵਾਨ ਜੋ ਕਿ ਇੱਕ ਕਾਰ ਵਿੱਚ ਸਵਾਰ ਹੋ ਕੇ ਨਸ਼ੇ ਦੀ ਖੇਪ ਸਪਲਾਈ ਕਰਨ ਆਏ ਸਨ ਅਤੇ ਪੁਲਿਸ ਨੂੰ ਦੇਖ ਕੇ ਕਾਰ ਚਾਲਕ ਨੌਜਵਾਨ ਤਾਂ ਮੌਕੇ ਤੋਂ ਹੀ ਫਰਾਰ ਹੋ ਗਿਆ। ਦੂਸਰੇ ਦੋਨੋਂ ਨੌਜਵਾਨਾਂ ਨੂੰ ਕੁੱਲ 700 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *