ਆਬਕਾਰੀ ਵਿਭਾਗ ਨੇ ਵੱਖ-ਵੱਖ ਪਿੰਡਾਂ ਚ 600 ਲੀਟਰ ਲਾ*ਹਨ ਅਤੇ ਦੇਸੀ ਸ਼ਰਾ*ਬ ਕੀਤੀ ਬਰਾਮਦ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਿਉਹਾਰਾਂ ਅਤੇ ਲੋਕ ਸਭਾ ਚੋਣਾਂ ਦੇ ਚਲਦੇ ਪੰਜਾਬ ਸਰਕਾਰ ਵਲੋਂ ਦੇਸੀ ਸ਼ਰਾਬ ਤੇ ਸ਼ਿਕੰਜਾ ਕੱਸਿਆ ਗਿਆ ਹੈ ਜਿਸ ਦੇ ਚਲਦੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਵੱਖ ਵੱਖ ਸ਼ੱਕੀ ਥਾਵਾਂ ਤੇ ਲਗਾਤਾਰ ਰੈਡ ਕਰ ਮੁਖਬਰ ਦੀ ਇਤਲਾਹ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਵੱਡੀ ਮਾਤਰਾ ਚ ਲਾਹਣ ਦਾ ਜ਼ਖੀਰਾ ਜਬਤ ਕਰ ਮੌਕੇ ਤੇ ਨਸ਼ਟ ਕੀਤਾ ਗਿਆ ਹੈ।ਵੱਖ ਵੱਖ ਪਿੰਡਾਂ ਚ ਸ਼ਾਮਲਾਟ ਥਾਵਾਂ ਅਤੇ ਛੱਪੜਾਂ ਚੋ ਇਹ ਜ਼ਹਿਰੀਲੀ ਸ਼ਰਾਬ ਬਰਾਮਦ ਕੀਤੀ ਗਈ

ਅਤੇ ਆਦੇਸ਼ਾ ਅਨੁਸਾਰ ਮੌਕੇ ਤੇ ਇਸ ਜਹਿਰ ਰੂਪੀ ਦੇਸੀ ਲਾਹਣ ਅਤੇ ਸ਼ਰਾਬ ਨੂੰ ਨਸ਼ਟ ਕੀਤਾ ਗਿਆ। ਜਬਦ ਕੀਤੀ ਗਈ ਲਾਹਨ ਤੋਂ ਹਜ਼ਾਰਾਂ ਲੀਟਰ ਦੇਸੀ ਸ਼ਰਾਬ ਤਿਆਰ ਹੋਣੀ ਸੀ। ਉਥੇ ਹੀ ਆਬਕਾਰੀ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਮੌਕੇ ਤੋਂ ਸ਼ਰਾਬ ਦੀਆ ਭੱਠੀਆਂ ਅਤੇ ਕਰੀਬ 600 ਲੀਟਰ ਲਾਹਣ ਬਰਾਮਦ ਕੀਤੀ ਗਈ। ਜਿਸ ਤੋਂ ਕਈ ਸੈਕੜੇ ਲੀਟਰ ਸ਼ਰਾਬ ਤਿਆਰ ਹੋਣੀ ਸੀ ਅਤੇ ਉਸਦੇ ਨਾਲ ਹੀ ਭੱਠੀਆਂ ਅਤੇ ਭਾਂਡੇ ਵੀ ਜਬਤ ਕੀਤੇ ਗਏ ਹਨ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *