ਆਹ ਟਰੱਕ ਡਰਾਈਵਰ ਨੇ ਪੁਲਿਸ ਪ੍ਰਸ਼ਾਸਨ ਨੂੰ ਪਵਾਤੀਆਂ ਭਾਜੜਾਂ ਸਪੀਕਰ ‘ਚ ਬੋਲ ਬੋਲ ਕੇ ਪੁਲਸੀਆਂ ਨੇ ਕੱਢੇ ਬੰਦੇ ਦੇ ਤਰਲੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਟਰੱਕ ਡਰਾਈਵਰ ਨੇ ਕਰਤਾ ਅਜਿਹਾ ਕੰਮ ਕਿ ਪੁਲਿਸ ਪ੍ਰਸ਼ਾਸਨ ਨੂੰ ਪੈ ਗਈਆਂ ਭਾਜੜਾਂ, ਸਪੀਕਰ ਚ ਬੋਲ ਬੋਲ ਕੇ ਪੁਲਿਸ ਮੁਲਾਜ਼ਮ ਕੱਢਣ ਲੱਗੇ ਟਰੱਕ ਡਰਾਈਵਰ ਦੇ ਤਰਲੇ,,, ਮਾਮਲਾ ਫਰੀਦਕੋਟ ਦੇ ਕਸਬਾ ਕੋਟਕਪੂਰਾ ਦਾ ਜਿੱਥੇ 250 ਮੀਟਰ ਉੱਚੇ ਮੋਬਾਇਲ ਟਾਵਰ ਤੇ ਇੱਕ ਟਰੈਕਟਰ ਡਰਾਈਵਰ ਜਾ ਚੜਿਆ। ਅਤੇ ਉਸ ਨੂੰ ਨੀਚੇ ਉਤਾਰਨ ਦੇ ਵਾਸਤੇ ਪੁਲਿਸ ਮੁਲਾਜ਼ਮ ਮੌਕੇ ਤੇ ਪਹੁੰਚੇ,, ਪਹਿਲਾਂ ਤਾਂ ਇਸ ਵਿਅਕਤੀ ਨੇ ਘਰੇਲੂ ਕਲੇਸ਼ ਦਾ ਕਾਰਨ ਦੱਸਿਆ ਅਤੇ ਜਦੋਂ ਟਾਵਰ ਤੋਂ ਨੀਚੇ ਉਤਾਰ ਲਿਆ ਗਿਆ ਤਾਂ ਕਿਹਾ ਕਿ ਉਸਨੇ ਕੇਂਦਰ ਸਰਕਾਰ ਦੇ ਨਵੇਂ ਕਾਨੂੰਨ ਹਿਟ

ਐਂਡ ਰਾਨੂ ਲੈ ਕੇ ਆਪਣਾ ਰੋਸ ਜਤਾਇਆ।ਉੱਥੇ ਇਸ ਮਾਮਲੇ ਦੇ ਵਿੱਚ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰ ਗਿੱਲ ਨੇ ਕਿਹਾ ਕਿ ਇਸ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਸੀ ਪਹਿਲਾਂ ਤਾਂ ਇਸ ਨੇ ਆਪਣੇ ਸਾਲੇ ਨਾਲ ਵਿਵਾਦ ਹੋਣ ਦੀ ਗੱਲ ਕਹੀ ਤਾਂ ਬਾਅਦ ਦੇ ਵਿੱਚ ਇਸ ਨੇ ਨਵੇਂ ਕਾਨੂੰਨ ਵਿਰੋਧ ਕਰਨ ਦਾ ਬਿਆਨ ਦਿੱਤਾ। ਤੇ ਇਸ ਤੋਂ ਪੁੱਛ ਗਿੱਛ ਕਰਨ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀਖੈਰ ਇਸ ਵਿਅਕਤੀ ਨੇ ਟਾਵਰ ਤੇ ਚੜ ਕੇ ਇੱਕ ਵਾਰ ਤਾਂ ਪੂਰੇ ਪਿੰਡ ਅਤੇ ਪ੍ਰਸ਼ਾਸਨ ਨੂੰ ਭਾਜੜਾਂ ਪਵਾ ਦਿੱਤੀਆਂਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *