ਕੈਨੇਡਾ ਤੋਂ ਪੰਜਾਬ ਆ ਰਹੀ ਪੰਜਾਬੀ ਕੁੜੀ ਦਿੱਲੀ ਏਅਰਪੋਰਟ ਤੇ ਕੀਤੀ ਅਰੈ&ਸਟ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਣ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਪੰਜਾਬੀ ਕੁੜੀ ਨੇ ਇਦਾਂ ਦੀ ਘਟੀਆ ਹਰਕਤ ਕਰ ਦਿੱਤੀ ਜਿਸ ਬਾਰੇ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ ਇਸ ਕੁੜੀ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੇ ਕਿ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਦਰਅਸਲ ਇਹ ਕੁੜੀ ਕੈਨੇਡਾ ਤੋਂ ਪੰਜਾਬ ਆ ਰਹੀ ਹੁੰਦੀ ਹੈ ਕਿ ਪੁਲਿਸ ਵੱਲੋਂ ਇਸ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ।ਦਰਅਸਲ ਇਹ ਕੁੜੀ ਕੁਝ ਸਾਲ ਪਹਿਲੋਂ ਹੀ ਵਿਆਹ ਕਰਵਾ ਕੇ ਕੈਨੇਡਾ ਗਈ ਸੀ ਜਿੱਥੇ ਕਿ ਮੁੰਡੇ ਦੇ ਪਰਿਵਾਰ ਵਾਲਿਆਂ ਨੇ ਦੱਸਿਆ

ਕਿ ਉਨਾਂ ਨੇ ਕੁੜੀ ਨਾਲ ਸੌਦਾ ਕੀਤਾ ਸੀ ਕਿ ਅਸੀਂ ਉਸ ਉੱਤੇ ਪੈਸੇ ਲਾਵਾਂਗੇ ਪਰ ਬਦਲੇ ਵਿੱਚ ਉਸ ਨੂੰ ਸਾਡੇ ਮੁੰਡੇ ਨੂੰ ਕੈਨੇਡਾ ਬੁਲਾਉਣਾ ਪਵੇਗਾ। ਮੁੰਡੇ ਵਾਲਿਆਂ ਵੱਲੋਂ ਕੁੜੀ ਉੱਤੇ ਪੈਸੇ ਲਾ ਕੇ ਉਸਨੂੰ ਕੈਨੇਡਾ ਘੱਲ ਦਿੱਤਾ ਗਿਆ ਪਰ ਬਾਅਦ ਵਿੱਚ ਕੁੜੀ ਨੇ ਮੁੰਡੇ ਨੂੰ ਕੈਨੇਡਾ ਬੁਲਾਉਣ ਤੋਂ ਇਨਕਾਰ ਕਰ ਦਿੱਤਾ। ਅਤੇਮੁੰਡੇ ਵਾਲਿਆਂ ਦਾ ਲੱਖਾਂ ਰੁਪਇਆ ਵੀ ਇਸ ਕੁੜੀ ਨੇ ਡੋਬ ਦਿੱਤਾ ਅਤੇ ਜਿਸ ਮਗਰੋਂ ਮੁੰਡੇ ਦਾ ਪਰਿਵਾਰ ਬਹੁਤ ਜਿਆਦੇ ਉਦਾਸ ਹੋ ਗਿਆ ਪਰ ਹੁਣ ਜਦ ਇਹ ਕੁੜੀ ਪੰਜਾਬ ਆ ਰਹੀ ਹੁੰਦੀ ਹੈ ਤਾਂ ਪੁਲਿਸ ਵੱਲੋਂ ਇਸ ਨੂੰ ਰੰਗੇ ਹੱਥੀ ਫੜ ਲਿਆ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *