ਦੇਖਲੋ! ਇਹਨਾਂ 2 ਕੁੜੀਆਂ ਦੀ ਕਰਤੂਤ, ਜਲੰਧਰ ਬਸ ਸਟੈਂਡ ‘ਤੇ ਟੱਪੀਆਂ ਹੱਦਾਂ, ਹਾਈਵੋਲਟੇਜ ਡਰਾਮਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਬੱਸ ਸਟੈਂਡ ‘ਤੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਥੇ ਨਸ਼ੇ ‘ਚ ਟੱਲੀ ਦੋ ਕੁੜੀਆਂ ਆਪਸ ਵਿਚ ਭਿੜ ਗਈਆਂ। ਦੋਹਾਂ ਕੁੜੀਆਂ ਨੂੰ ਆਪਸ ਵਿਚ ਭਿੜਦੇ ਵੇਖ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੂੰ ਛੁਡਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜੋ ਵੀ ਉਨ੍ਹਾਂ ਨੂੰ ਛੁਡਾਉਣ ਲਈ ਆਉਂਦਾ, ਉਸ ਨੂੰ ਉਹ ਦੰਦਾਂ ਨਾਲ ਵੱਢਣ ਦੀ ਕੋਸ਼ਿਸ਼ ਕਰਦੀਆਂ ਰਹੀਆਂ। ਲੜਦੇ ਹੋਏ ਦੋਵੇਂ ਫੁੱਟਪਾਥ ‘ਤੇ ਡਿੱਗ ਪਈਆਂ। ਇਸ ਤੋਂ ਬਾਅਦ ਉਹ ਉੱਠ ਨਹੀਂ ਸਕੀਆਂ। ਲੋਕਾਂ ਨੇ ਨਸ਼ਾ ਉਤਾਰਣ ਲਈ ਉਨ੍ਹਾਂ ਨੂੰ ਨਿੰਬੂ ਵੀ ਚਟਾਇਆ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ਉਤੇ ਪਹੁੰਚੀ।

ਬੱਸ ਸਟੈਂਡ ਪੁਲਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਹੈ ਕਿ ਦੋ ਨੇਪਾਲੀ ਕੁੜੀਆਂ ਬੱਸ ਅੱਡੇ ‘ਤੇ ਜੰਮੂ ਵਾਲੀ ਬੱਸ ਤੋਂ ਉਤਰੀਆਂ ਸਨ। ਦੋਹਾਂ ਨੇ ਨਸ਼ਾ ਕੀਤਾ ਹੋਇਆ ਸੀ, ਦੋਵੇਂ ਕਿਸੇ ਵਿਆਹ ਸਮਾਗਮ ਤੋਂ ਆਈਆਂ ਸਨ।ਮੌਕੇ ‘ਤੇ ਦੋਹਾਂ ਦੀ ਭੈਣ ਬੱਸ ਸਟੈਂਡ ਪਹੁੰਚੀ ਅਤੇ ਦੋਵਾਂ ਨੂੰ ਆਟੋ ਵਿੱਚ ਬਿਠਾ ਕੇ ਲੈ ਗਈ। ਕਿਸੇ ਨੇ ਵੀ ਇਸ ਸਬੰਧੀ ਪੁਲਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਹੈ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਇਹ ਦੋਵੇਂ ਨੇਪਾਲੀ ਕੁੜੀਆਂ ਜਲੰਧਰ ਵਿੱਚ ਕਿੱਥੋਂ ਦੀਆਂ ਰਹਿਣ ਵਾਲੀਆਂ ਹਨ। ਚੌਂਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਕੋਲ ਦੋਵਾਂ ਕੁੜੀਆਂ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *