ਟਾਈਫਾਇਡ ਦਾ ਪੱਕਾ ਅਤੇ ਘਰੇਲੂ ਇਲਾਜ

ਦੋਸਤੋ ਅਸੀ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਟਾਈਫਾਈਡ ਦੀ ਸਮੱਸਿਆ ਹੋ ਰਹੀ ਹੈ ਟਾਈਫਾਈਡ ਇੱਕ ਅਜਿਹੀ ਇਨਫੈਕਸ਼ਨ ਹੁੰਦੀ ਹੈ ਜੋ ਸਾਡੇ ਸਰੀਰ ਨੂੰ ਕਮਜ਼ੋਰ ਕਰ ਦਿੰਦੀ ਹੈ ਅਤੇ ਸਰੀਰ ਦੇ ਸਾਰੇ ਅੰਗਾਂ ਨੂੰ ਪ੍ਰਭਾਵਿਤ ਕਰ ਦਿੰਦੀ ਹੈ।

ਟਾਈਫਾਇਡ ਦਾ ਬੁਖਾਰ ਹੋਣ ਤੋਂ ਬਾਅਦ ਮਰੀਜ਼ ਬਹੁਤ ਥਕਾਨ ਮਹਿਸੂਸ ਕਰਦਾ ਹੈ।ਜਲਦੀ ਇਸ ਦਾ ਇਲਾਜ ਨਾ ਕਰਨ ਅਤੇ ਇਹ ਵਿਗੜ ਵੀ ਸਕਦਾ ਹੈ। ਜੇਕਰ ਤੁਹਾਨੂੰ ਵੀ ਟਾਈਫਾਈਡ ਦੀ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਅਜਿਹਾ ਨੁਸਖ਼ਾ ਲੈ ਕੇ ਆਏ ਹਨ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਮੁਸ਼ਕਿਲ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ,

ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਲਈ ਡੇਢ ਲਿਟਰ ਪਾਣੀ ਨੂੰ ਬਰਤਨ ਵਿੱਚ ਪਾ ਕੇ ਆਗੂ ਤੇ ਰੱਖ ਦਿਓ।ਉਸ ਤੋਂ ਬਾਅਦ ਇਸ ਵਿੱਚ ਚਾਰ ਪੰਜ ਗਲੋਅ ਦੀਆਂ ਡੰਡੀਆਂ ਪਾਓ।ਇਨ੍ਹਾਂ ਡੰਡੀਆਂ ਦੀ ਲੰਬਾਈ ਦੋ ਇੰਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਸ ਵਿੱਚ ਇੱਕ ਚੱਮਚ ਅਜਵਾਇਨ ਪਾਓ ਅਤੇ ਚੰਗੀ ਤਰ੍ਹਾਂ ਇਨ੍ਹਾਂ ਨੂੰ ਉਬਾਲ ਲਓ।ਜਦੋਂ ਤੱਕ ਪਾਣੀ ਇੱਕ ਗਲਾਸ ਨਾ ਰਹਿ ਜਾਵੇ ਦਿਨ ਵਿੱਚ ਇੱਕ ਵਾਰ ਮਰੀਜ਼ ਨੂੰ ਇਹ ਪਾਣੀ ਦਿਓ ।ਅਜਿਹਾ ਕਰਨ ਨਾਲ ਟਾਈਫਾਈਡ ਦੇ ਬੁਖਾਰ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *