ਰੇਸ਼ੇ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

ਦੋਸਤੋ ਅਸੀ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਕੁਝ ਲੋਕਾਂ ਨੂੰ ਰੇਸ਼ੇ ਦੀ ਸਮੱਸਿਆ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਦੇ ਨੱਕ ਵਿੱਚੋਂ ਪਾਣੀ ਵਗਦਾ ਰਹਿੰਦਾ ਹੈ।ਇਸ ਤੋਂ ਇਲਾਵਾ ਸਿਰ ਦਰਦ ਵਰਗੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ

ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਪਾਈਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ। ਨੁਸਖੇ ਨੂੰ ਤਿਆਰ ਕਰਨ ਲਈ ਇਕ ਕੜ੍ਹਾਈ ਦੇ ਵਿੱਚ ਦੋ ਤਿੱਨ ਚਮਚ ਦੇਸੀ ਘਿਓ ਦੇ ਪਾਓ। ਇਸ ਘਿਓ ਨੂੰ ਚੰਗੀ ਤਰ੍ਹਾਂ ਗਰਮ ਕਰ ਲਓ ਉਸ ਤੋਂ ਬਾਅਦ ਇਸ ਵਿੱਚ ਇੱਕ ਕਟੋਰੀ ਖਸਖਸ ਪਾਓ।ਇਸ ਖਸਖਸ ਨੂੰ ਚੰਗੀ ਤਰ੍ਹਾਂ ਭੁੰਨ ਲਓ

ਉਸ ਤੋਂ ਬਾਅਦ ਤੁਸੀਂ ਗੈਸ ਨੂੰ ਬੰਦ ਕਰ ਦੇਣਾ ਹੈ ਅਤੇ ਖਸਖਸ ਦੀ ਬਰਾਬਰਮਾਤਰਾ ਵਿੱਚ ਹੀ ਨਾਰੀਅਲ ਦਾ ਬੂਰਾ ਪਾ ਦੇਣਾ ਹੈ ਅਤੇ ਦੋਨਾਂ ਨੂੰ ਚੰਗੀ ਤਰ੍ਹਾਂ ਮਿਲਾ ਲੈਣਾ ਹੈ।ਇਸ ਦੇ ਨਾਲ ਹੀ ਤੁਸੀਂ ਇੱਥੇ ਮਿਸ਼ਰੀ ਦਾ ਪਾਊਡਰ ਵੀ ਮਿਲਾ ਦੇਣਾ ਹੈ।ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਇਹ ਨੁਸਖਾ ਤਿਆਰ ਹੈ।ਤੁਸੀਂ ਇਸ ਨੁਸਖੇ ਦਾ ਇਸਤੇਮਾਲ ਰਾਤ ਦੇ ਸਮੇਂ ਕਰਨਾ ਹੈ। ਇੱਕ ਜਾਂ ਦੋ ਚਮਚ ਦੀ ਮਾਤਰਾ ਵਿਚ ਤੁਸੀਂ ਦੁੱਧ ਦੇ ਨਾਲ ਇਸ ਦਾ ਸੇਵਨ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *