ਸਿਰ ਵਿੱਚ ਪੈਣ ਵਾਲੀ ਸਿਕਰੀ ਦਾ ਪੱਕਾ ਅਤੇ ਘਰੇਲੂ ਨੁਸਖ਼ਾ

ਦੋਸਤੋ ਅਸੀ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਵਾਲਾਂ ਚ ਸਿਕਰੀ ਦੀ ਸਮੱਸਿਆ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਿਰ ਵਿੱਚ ਸਿੱਕਰੀ ਹੋਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ।

ਵਾਲਾਂ ਦੇ ਵਿੱਚ ਕਿਸੇ ਗਲਤ ਸ਼ੈਂਪੂ ਦਾ ਇਸਤੇਮਾਲ ਕਰਨਾ ਜਾਂ ਫਿਰ ਵਾਲਾਂ ਦੀ ਚੰਗੀ ਤਰੀਕੇ ਨਾਲ ਦੇਖਭਾਲ ਨਾ ਕਰਨਾ।ਇਸ ਦਾ ਮੁੱਖ ਕਾਰਨ ਹੋ ਸਕਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ,ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਸਾਡੇ ਘਰ ਦੀ ਰਸੋਈ ਵਿੱਚ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਲਈ ਢਾਈ ਸੌ ਗ੍ਰਾਮ ਦਹੀਂ ਲਓ।

ਇਸ ਵਿਚ ਦੋ ਚੱਮਚ ਖੰਡ ਪਾ ਕੇ ਚੰਗੀ ਤਰ੍ਹਾਂ ਇਸ ਨੂੰ ਮਿਕਸ ਕਰ ਲਓ।ਉਸ ਤੋਂ ਬਾਅਦ ਤੁਸੀਂ ਇਸ ਨੂੰਆਪਣੇ ਵਾਲਾਂ ਦੇ ਵਿੱਚ ਚੰਗੀ ਤਰ੍ਹਾਂ ਨਾਲ ਲਗਾਉਣਾ ਹੈ ਅਤੇ ਵਾਲਾਂ ਦੀ ਮਸਾਜ਼ ਕਰਨੀ ਹੈ।ਦੋ ਢਾਈ ਘੰਟੇ ਦੇ ਲਈ ਤੁਸੀਂ ਆਪਣੇ ਵਾਲਾਂ ਨੂੰ ਕਿਸੇ ਕੱਪੜੇ ਨਾਲ ਬੰਨ੍ਹ ਕੇ ਰੱਖਣਾ ਹੈ।ਉਸ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਨੂੰ ਧੋ ਸਕਦੇ ਹੋ।ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਕੁਝ ਹੀ ਸਮੇਂ ਦੇ ਵਿਚ ਤੁਹਾਡੇ ਵਾਲਾਂ ਦੀ ਸਿੱਕਰੀ ਖ਼ਤਮ ਹੋਣ ਲੱਗ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *