ਕਮਰ ਦਰਦ ਅਤੇ ਸਲਿੱਪ ਡਿਸਕ ਦਾ ਪੱਕਾ ਅਤੇ ਘਰੇਲੂ ਇਲਾਜ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਮਰ ਦਰਦ ਅੱਜ-ਕੱਲ੍ਹ ਇਕ ਆਮ ਸਮੱਸਿਆ ਬਣ ਗਈ ਹੈ। ਰੋਜ਼ਨਾ ਦੀ ਇਸ ਭੱਜ-ਦੌੜ ‘ਚ ਤੁਸੀਂ ਕਦੀ ਵੀ ਆਰਾਮ ਨਾਲ ਨਹੀਂ ਬੈਠਦੇ। ਇਸ ਨਾਲ ਨਾ ਸਿਰਫ਼ ਤਣਾਅ ਹੁੰਦਾ ਹੈ ਬਲਕਿ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਵੀ ਲੱਗ ਜਾਂਦੀਆਂ ਹਨ। ਅਚਾਨਕ ਉੱਠਣਾ, ਭਾਰ ਚੁੱਕਣਾ, ਝਟਕੇ ਲਗਣੇ, ਗ਼ਲਤ ਤਰੀਕੇ ਨਾਲ ਉੱਠਣਾ ਤੇ ਬੈਠਣਾ ਆਦਿ ਨਾਲ ਅਕਸਰ ਹੀ ਲੋਕ ਕਮਰ ਦਰਦ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਇਲਾਵਾ ਕਮਰ ਦਰਦ ਦੇ ਕਈ ਹੋਰ ਵੀ ਕਾਰਨ ਹੋ ਸਕਦੇ ਹਨ। ਕਮਰ ਦਰਦ ਜੇ ਜ਼ਿਆਦਾ ਦਿਨਾਂ ਤਕ ਰਹਿ ਜਾਵੇ ਤਾਂ ਇਸ ਨੂੰ ਗੰਭੀਰ

ਬਿਮਾਰੀ ਦਾ ਲੱਛਣ ਵੀ ਮੰਨਿਆ ਜਾਂਦਾ ਹੈ। ਇਸ ਦੇ ਇਲਾਵਾ ਕਮਰ ਦਰਦ ਦੀਆਂ ਦੋ ਸਥਿਤੀਆਂ ਗੰਭੀਰ ਮੰਨੀਆਂ ਜਾਂਦੀਆਂ ਹਨ। ਪਹਿਲੀ ਸਲਿਪ ਡਿਸਕ ਤੇ ਦੂਸਰੀ ਸਾਈਟਿਕਾ। ਰੀੜ੍ਹ ਦੀ ਹੱਡੀ ‘ਚ ਦੋ ਕੁੰਡੋਂ ਵਰਗੀਆਂ ਹੱਡੀਆਂ ‘ਚ ਡਿਸਕ ਹੁੰਦੀ ਹੈ, ਜੋ ਝਟਕਾ ਸਹਿਣ ਦਾ ਕੰਮ ਕਰਦੀ ਹੈ। ਡਿਸਕ ਦੇ ਘਸ ਜਾਣ ‘ਤੇ ਇਸ ‘ਚ ਸੋਜ਼ ਆ ਜਾਂਦੀ ਹੈ ਤੇ ਇਹ ਉਭਰ ਕੇ ਬਾਹਰ ਆਂ ਜਾਂਦੀ ਹੈ। ਇਸ ਨਾਲ ਰੀੜ੍ਹ ਦੀ ਹੱਡੀ ਤੋਂ ਪੈਰਾਂ ਤਕ ਜਾਣ ਵਾਲੀਆਂ ਨਾੜੀਆਂ ‘ਤੇ ਦਬਾਅ ਪੈਂਦਾ ਹੈ। ਇਸ ਕਰਕੇ ਜ਼ਿਆਦਾਤਰ ਲੋਕਾਂ ਦੀ ਕਮਰ ‘ਚ ਦਰਦ ਰਹਿੰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *