ਪੇਟ ਦੀ ਚਰਬੀ ,ਪੇਟ ਗੈਸ ,ਕਲੈਸਟ੍ਰੋਲ ਵਰਗੀਆਂ ਬੀਮਾਰੀਆਂ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

ਠੀਕ ਸਮੇਂ ਤੇ ਭੋਜਨ ਨਾ ਕਰਨਾ ਤੇ ਗਲਤ ਖਾਣ-ਪੀਣ, ਸਿਹਤ ‘ਚ ਲਾਪ੍ਰਵਾਹੀ ਆਦਿ ਦੇ ਕਾਰਨ ਸਾਡੇ ਪੇਟ ਦੇ ਵਿੱਚ ਦੂਸ਼ਿਤ ਵਾਯੂ ਇਕੱਠੀ ਹੋ ਜਾਂਦੀ ਹੈ ਜੋ ਪੇਟ ਦਾ ਅਫਾਰਾ ਜਾਂ ਪੇਟ ਦੇ ਅੰਦਰ ਗੈਸ ਪੈਦਾ ਕਰਦੀ ਹੈ। ਇਸ ਦੇ ਕਾਰਨ ਪੇਟ ਦੀਆਂ ਨਸਾਂ ਵਿੱਚ ਖਿਚਾਅ ਮਹਿਸੂਸ ਹੋਣ ਲੱਗਦਾ ਹੈ ਪੇਟ ਫੁੱਲਣ ਲੱਗਦਾ ਹੈ, ਜਦੋਂ ਗੈਸ ਦਾ ਅਫ਼ਾਰਾ ਉੱਤੇ ਨੂੰ ਵਧਦਾ ਹੈ ਤਾਂ ਸਾਡੇ ਦਿਲ ਤੇ ਵੀ ਦਬਾਅ ਪੈਂਦਾ ਹੈ। ਜਿਸ ਨਾਲ ਘਬਰਾਹਟ ਮਹਿਸੂਸ ਹੁੰਦੀ ਹੈ। ਇਹ ਗੈਸ ਜਦੋਂ ਪੇਟ ਦੇ ਅੰਦਰ ਕਾਫੀ ਲੰਬੇ ਸਮੇਂ ਤੱਕ ਰੁਕ ਜਾਂਦੀ ਹੈ ਤਾਂ ਪੇਟ ਅੰਦਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਤੇ ਇਹ ਪੇਟ

ਅੰਦਰ ਤੇਜ਼ਾਬ ਦਾ ਬਣਨਾ ਸ਼ੁਰੂ ਕਰ ਦਿੰਦੀ ਹੈ ਅਸੀ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਮੋਟਾਪੇ ਵਰਗੀ ਸਮੱਸਿਆ ਹੋ ਰਹੀ ਹੈ।ਇਸ ਤੋਂ ਇਲਾਵਾ ਸਰੀਰ ਵਿੱਚ ਬੁਰੇ ਕੋਲੈਸਟਰੋਲ ਦੀ ਮਾਤਰਾ ਵਧਣ ਕਾਰਨ ਸਰੀਰ ਬਿਮਾਰੀਆਂ ਨਾਲ ਗ੍ਰਸਤ ਹੋ ਜਾਂਦਾ ਹੈ।ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਦਿਲ ਨਾਲ ਸਬੰਧਿਤ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।ਇਸ ਤੋਂ ਇਲਾਵਾ ਸਰੀਰ ਵਿਚ

ਪੋਸ਼ਕ ਤੱਤਾਂ ਦੀ ਕਮੀ ਕਾਰਨ ਸਰੀਰ ਕਮਜ਼ੋਰੀ ਮਹਿਸੂਸ ਕਰਦਾ ਹੈ ਜਾਂ ਫਿਰ ਪਾਚਨ ਕਿਰਿਆ ਖ਼ਰਾਬ ਹੋ ਜਾਂਦੀ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਨੁਸਖੇ ਨੂੰ ਤਿਆਰ ਕਰਨ ਲਈ ਜੋ ਚੀਜ਼ਾਂ ਸਾਨੂੰ ਚਾਹੀਦੀਆਂ ਹਨ।ਉਹ ਬੜੀ ਆਸਾਨੀ ਨਾਲ ਸਾਨੂੰ ਮਿਲ ਜਾਂਦੀਆਂ ਹਨ ਨੁਸਖੇ ਨੂੰ ਤਿਆਰ ਕਰਨ ਲਈ ਰਾਤ ਦੇ ਸਮੇਂ ਇੱਕ ਗਲਾਸ ਪਾਣੀ ਵਿੱਚ ਇੱਕ ਚਮਚ ਮੇਥੀ ਦਾਣਾ ਭਿਗੋ ਕੇ ਰੱਖੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *