ਵਾਲਾਂ ਦੇ ਵਿੱਚ ਪਈ ਸਿਕਰੀ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

ਅੱਜਕੱਲ੍ਹ ਜ਼ਿਆਦਾਤਰ ਲੋਕ ਵਾਲਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਕਾਰਨ ਪ੍ਰੇਸ਼ਾਨ ਹਨ। ਵਿਗੜਦੀ ਜੀਵਨ ਸ਼ੈਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਅੱਜ-ਕੱਲ੍ਹ ਵਾਲਾਂ ਦਾ ਝੜਨਾ ਇੱਕ ਆਮ ਸਮੱਸਿਆ ਬਣ ਗਈ ਹੈ। ਪਰ ਡੈਂਡਰਫ ਇੱਕ ਅਜਿਹੀ ਸਮੱਸਿਆ ਹੈ ਜਿਸ ਤੋਂ ਹਰ ਕੋਈ ਪਰੇਸ਼ਾਨ ਹੈ। ਇਸ ਕਾਰਨ ਨਾ ਸਿਰਫ ਤੁਹਾਨੂੰ ਸ਼ਰਮਿੰਦਾ ਹੋਣਾ ਪੈਂਦਾ ਹੈ, ਸਗੋਂ ਕਈ ਵਾਰ ਇਸ ਨਾਲ ਤੁਹਾਡਾ ਆਤਮਵਿਸ਼ਵਾਸ ਵੀ ਘੱਟ ਜਾਂਦਾ ਹੈ। ਜੇਕਰ ਤੁਸੀਂ ਵੀ ਇਸ ਤਰ੍ਹਾਂ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਖਾਣੇ ‘ਚ ਇਸਤੇਮਾਲ ਹੋਣ ਵਾਲੀ ਕਰੀ ਪੱਤੀ ਦੀ ਮਦਦ ਨਾਲ ਤੁਸੀਂ ਡੈਂਡਰਫ ਤੋਂ ਕਿਵੇਂ ਛੁਟਕਾਰਾ ਪਾ ਸਕਦੇ ਹੋ।

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਵਾਲਾਂ ਨਾਲ ਸਬੰਧਿਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਵਧਦੇ ਹੋਏ ਪ੍ਰਦੂਸ਼ਣ ਅਤੇ ਗਲਤ ਖਾਣ ਪੀਣ ਨਾਲ ਵਾਲਾਂ ਦਾ ਝੜਨਾ ਸ਼ੁਰੂ ਹੋ ਜਾਂਦਾ ਹੈ।ਇਸ ਤੋਂ ਇਲਾਵਾ ਵਾਲਾਂ ਦੇ ਵਿੱਚ ਸਿਕਰੀ ਦੀ ਸਮੱਸਿਆ ਵੀ ਆਮ ਹੋ ਰਹੀ ਹੈ। ਕਿਉਂਕਿ ਕੁਝ ਲੋਕ ਆਪਣੇ ਵਾਲਾਂ ਦਾ ਚੰਗੇ ਤਰੀਕੇ ਨਾਲ ਧਿਆਨ ਨਹੀਂ ਰੱਖਦੇ।ਜੇਕਰ ਤੁਹਾਨੂੰ ਵੀ

ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਸਭ ਤੋਂ ਪਹਿਲਾਂ ਜੇਕਰ ਤੁਸੀਂ ਦੋ ਚਮਚ ਨਾਰੀਅਲ ਦੇ ਤੇਲ ਨੂੰ ਗਰਮ ਕਰਕੇ ਇਸ ਦੇ ਵਿੱਚ ਦੋ ਚਮਚ ਨਿੰਬੂ ਦਾ ਰਸ ਮਿਲਾ ਕੇ ਆਪਣੇ ਵਾਲਾਂ ਉੱਤੇ ਲਗਾਉਂਦੇ ਹੋ ਅਤੇ ਚੰਗੀ ਤਰ੍ਹਾਂ ਮਸਾਜ ਕਰਨ ਤੋਂ ਬਾਅਦ ਕੁਝ ਸਮੇਂ ਲਈ ਆਪਣੇ

ਵਾਲਾਂ ਉੱਤੇ ਇਸ ਤੇਲ ਨੂੰ ਲੱਗਿਆ ਰਹਿਣ ਦਿੰਦੇ ਹੋ ਤਾਂ ਇਸ ਨਾਲ ਵਾਲਾਂ ਦੀ ਸਿਕਰੀ ਨੂੰ ਖ਼ਤਮ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਜੇਕਰ ਤੁਹਾਨੂੰ ਇਹਨੁਸਖਾ ਪਸੰਦ ਨਹੀਂ ਹੈ ਤਾਂ ਤੁਸੀਂ ਇਕ ਕਟੋਰੀ ਖੱਟੀ ਰਹਿ ਲਓ।ਇਸ ਨਾਲ ਆਪਣੇ ਵਾਲਾਂ ਵਿੱਚ ਚੰਗੀ ਤਰ੍ਹਾਂ ਮਸਾਜ ਕਰੋ ਕੁਝ ਸਮਾਂ ਆਪਣੇ ਵਾਲਾਂ ਉੱਤੇ ਲੱਗਿਆ ਰਹਿਣ ਦਿਓ।ਉਸ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਨੂੰ ਧੋ ਸਕਦੇ ਹੋ ਇਸ ਨਾਲ ਵਾਲਾਂ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ। ਜੇਕਰ ਤੁਹਾਡੇ ਵਾਲ ਮੁਲਾਇਮ ਨਹੀਂ ਹਨ ਤਾਂ ਉਸ ਸਮੱਸਿਆ ਨੂੰ ਵੀ ਹੱਲ ਕੀਤਾ ਜਾ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *