ਜੇਕਰ ਤੁਹਾਡੇ ਬੱਚੇ ਬਿਸਤਰੇ ਦੇ ਉੱਪਰ ਪਿਸ਼ਾਬ ਕਰਦੇ ਹਨ ਤਾਂ ਵਰਤੋ ਇਹ ਘਰੇਲੂ ਨੁਸਖਾ

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਬੱਚੇ ਕਮਜ਼ੋਰੀ ਦਾ ਸਾਹਮਣਾ ਕਰਦੇ ਹਨ ਜਿਸ ਕਾਰਨ ਉਹ ਬਿਸਤਰ ਉੱਤੇ ਹੀ ਪਿਸ਼ਾਬ ਕਰ ਦਿੰਦੇ ਹਨ ਜਿਸ ਕਾਰਨ ਉਨ੍ਹਾਂ ਦੇ ਮਾਂ ਬਾਪ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।

ਜਦੋਂ ਬੱਚਿਆਂ ਦੇ ਵਿੱਚ ਪੋਸ਼ਕ ਤੱਤਾਂ ਦੀ ਕਮੀ ਰਹਿ ਜਾਂਦੀ ਹੈ ਤਾਂ ਉਸ ਸਮੇਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।ਜੇਕਰ ਤੁਹਾਡੇ ਬੱਚੇ ਵੀ ਅਜਿਹੀ ਕਮਜ਼ੋਰੀ ਤੋਂ ਗੁਜ਼ਰ ਰਹੇ ਹਨ ਤਾਂ ਅੱਜ ਅਸੀਂ ਤੁਹਾਡੇ ਲਈ ਕੁਝਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੇ ਬੱਚਿਆਂ ਦੀ ਇਸ ਸਮੱਸਿਆ ਦਾ ਹੱਲ ਕਰ ਸਕਦੇ ਹੋ।ਸਭ ਤੋਂ ਪਹਿਲਾਂ ਧਿਆਨ ਰੱਖੋ ਕਿ ਰਾਤ ਦੇ ਸਮੇਂ ਆਪਣੇ ਬੱਚੇ ਨੂੰ ਪਾਣੀ ਨਾਲ ਲਓ।ਜੇਕਰ ਉਸੇ ਪਾਣੀ ਪੀਤਾ ਹੈ ਤਾਂ ਸੌਣ ਤੋਂ ਪਹਿਲਾਂ ਉਸ ਨੂੰ ਪਿਸ਼ਾਬ ਜ਼ਰੂਰ ਕਰਵਾਓ ਹੋ ਸਕੇ ਤਾਂ

ਰਾਤ ਦੇ ਸਮੇਂ ਕਮਰੇ ਦੀ ਲਾਈਟ ਚਲਦੀ ਰੱਖੋ ਤਾਂ ਜੋ ਬੱਚਾ ਡਰੇ ਨਾ ਅਤੇ ਡਰ ਦੇ ਮਾਰੇ ਉਸ ਦਾ ਪਿਸ਼ਾਬ ਨਾ ਨਿਕਲੇ ਜੇਕਰ ਤੁਸੀਂ ਅਜਿਹਾ ਨਹੀਂ ਕਰ ਸਕਦੇ ਤਾਂ ਤੁਸੀਂ ਰਾਤ ਦੇ ਸਮੇਂ ਦੁੱਧ ਵਿੱਚ ਇੱਕ ਚੁਟਕੀ ਜੈ ਫਲ ਪਾਊਡਰਮਿਲਾ ਕੇ ਬੱਚੇ ਨੂੰ ਦਿਓ।ਇਸ ਨਾਲ ਦੀ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ ਇਸ ਤੋਂ ਇਲਾਵਾ ਅਜਵਾਇਨ ਦਾ ਕਾੜ੍ਹਾ ਦੇਰ ਨਾਲ ਵੀ ਬੱਚੇ ਦੀ ਇਸ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ।ਪਰ ਇੱਥੇ ਧਿਆਨ ਰਹੇ ਕਿ ਅਜਵਾਇਨ ਨੂੰ ਜ਼ਿਆਦਾ ਮਾਤਰਾ ਵਿੱਚ ਇਸਤੇਮਾਲ ਨਾ ਕੀਤਾ ਜਾਵੇ ਇੱਕ ਜਾਂ ਦੋ ਚੁਟਕੀ ਅਜਵਾਇਣ ਨਾਲ ਹੀ ਕਾੜ੍ਹਾ ਤਿਆਰ ਕਰੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *