ਡੇਂਗੂ ਤੋਂ ਬਚਣ ਲਈ ਵਰਤੋਂ ਇਹ ਘਰੇਲੂ ਨੁਸਖਾ

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਡੇਂਗੂ ਦੀ ਲਪੇਟ ਵਿਚ ਆ ਰਹੇ ਹਨ।ਡੇਂਗੂ ਦਾ ਬੁਖਾਰ ਹੋਣ ਤੋਂ ਬਾਅਦ ਵਿਅਕਤੀ ਵਿਚ ਬਹੁਤ ਜਗ੍ਹਾ ਕਮਜ਼ੋਰੀ ਆ ਜਾਂਦੀ ਹੈ

ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਸੀਂ ਡੇਂਗੂ ਦੇ ਬੁਖਾਰ ਤੋਂ ਬਚੇ ਰਹੋ ਤਾਂ ਅਸੀਂ ਤੁਹਾਨੂੰ ਕੁਝ ਅਜਿਹੀਆਂ ਗੱਲਾਂ ਦਾ ਧਿਆਨ ਰੱਖਣ ਦੀ ਸਲਾਹ ਦੇਵਾਂਗੇ ਜਿਸ ਨਾਲ ਡੇਂਗੂ ਦੇ ਬੁਖਾਰ ਤੋਂ ਬਚਿਆ ਜਾ ਸਕਦਾ ਹੈ। ਸਭ ਤੋਂ ਪਹਿਲਾਂ ਜੇਕਰ ਤੁਸੀਂ ਘਰੋਂ ਬਾਹਰ ਜਾ ਰਹੇ ਹੋ ਤਾਂ ਉਸ ਸਮੇਂ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੋ ਤਾਂ ਜੋ ਤੁਹਾਨੂੰ ਮੱਛਰ ਨਾ ਕੱਟ ਸਕੇ।

ਇਸ ਤੋਂ ਇਲਾਵਾ ਜੇਕਰ ਤੁਸੀਂ ਖੁੱਲ੍ਹੇ ਵਿੱਚ ਸੌਂਦੇ ਹੋ ਤਾਂ ਮੱਛਰਦਾਨੀ ਦਾ ਪ੍ਰਯੋਗ ਜ਼ਰੂਰ ਕਰੋ ਇਸ ਨਾਲ ਵੀ ਮੱਛਰਾਂ ਤੋਂ ਬਚਿਆ ਜਾ ਸਕਦਾ ਹੈ।ਇਸ ਤੋਂ ਇਲਾਵਾ ਆਪਣੇ ਸਰੀਰ ਦੀ ਇੰਮਯੂਨਿਟੀ ਨੂੰ ਵਧਾਉਣ ਦੇ ਲਈ ਤੁਸੀਂ ਤੁਲਸੀ ਦੇ ਪੱਤਿਆਂ ਦਾ ਕਾੜ੍ਹਾ ਬਣਾ ਕੇ ਪੀ ਸਕਦੇ ਹੋ।ਇਸ ਤੋਂ ਇਲਾਵਾ ਤਿੱਨ ਚਾਰ ਤੁਲਸੀ ਦੇ ਪੱਤਿਆਂ ਨੂੰ ਪੀਸ ਕੇ ਇਸ ਵਿੱਚ ਇੱਕ ਚਮਚ ਸ਼ਹਿਦ ਮਿਲਾ ਕੇ ਇਸ ਦਾ ਸੇਵਨ ਕਰਨ ਨਾਲ ਵੀ ਸਾਡੀ ਇਮਿਊਨਿਟੀ ਵਧ ਜਾਂਦੀ ਹੈ।

ਤੁਲਸੀ ਦੇ ਪੱਤਿਆਂ ਦੇ ਵਿਚ ਅਜਿਹੇ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੇ ਕਾਬਲ ਬਣਾ ਦਿੰਦੇ ਹਨ। ਆਪਣੇ ਘਰ ਵਿਚ ਮੱਛਰ ਆਉਣ ਤੋਂ ਰੋਕਣ ਦੇ ਲਈ ਵੀ ਤੁਸੀਂ ਤੁਲਸੀ ਦੇ ਪੌਦੇ ਦਾ ਇਸਤੇਮਾਲ ਕਰ ਸਕਦੇ ਹੋ। ਕਿਉਂਕਿ ਤੁਲਸੀ ਦੇ ਪੌਦੇ ਵਿਚੋਂ ਕੁਝ ਅਜਿਹੀ ਸੁਗੰਧ ਨਿਕਲਦੀ ਹੈ ਜਿਸ ਨਾਲ ਮੱਛਰਾਂ ਨੂੰ ਭਜਾਇਆ ਜਾ ਸਕਦਾ ਹੈ।ਇਸ ਤੋਂ ਇਲਾਵਾ ਗੇਂਦੇ ਦੇ ਫੁੱਲਾਂ ਨਾਲ ਵੀ ਮੱਛਰਾਂ ਨੂੰ ਘਰੋਂ ਬਾਹਰ ਕੀਤਾ ਜਾ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ  ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *