ਹਾਰਟ ਅਟੈਕ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ !

ਅਜੌਕੇ ਸਮੇਂ ’ਚ ਦਿਲ ਦਾ ਦੌਰਾ ਪੈਣਾ ਆਮ ਗੱਲ ਹੋ ਗਈ ਹੈ। ਇਹ ਸਭ ਅੱਜ ਕੱਲ੍ਹ ਦੇ ਗਲਤ ਖਾਣ ਪੀਣ ਅਤੇ ਗਲਤ ਰਹਿਣ-ਸਹਿਣ ਦਾ ਨਤੀਜਾ ਹੈ। ਅੱਜ ਦੇ ਸਮੇਂ ਅਸੀਂ ਆਪਣੇ ਕੰਮਾਂ ਅਤੇ ਹੋਰ ਕਈ ਚੀਜ਼ਾਂ ’ਚ ਬਹੁਤ ਵਿਅਸਤ ਹੋ ਚੁੱਕੇ ਹਾਂ, ਜਿਸ ਕਾਰਨ ਅਸੀਂ ਆਪਣੀ ਸਿਹਤ ਦਾ ਖ਼ਿਆਲ ਨਹੀਂ ਰੱਖਦੇ। ਇਸ ਲਈ ਇਹ ਸਮੱਸਿਆ ਕਿਸੇ ਵੀ ਉਮਰ ਦੇ ਇਨਸਾਨ ਨੂੰ ਕਿਸੇ ਵੀ ਸਮੇਂ ਹੋ ਸਕਦੀ ਹੈ।

ਜਦੋਂ ਵੀ ਸਾਡੇ ਸਰੀਰ ‘ਚ ਕੋਈ ਸਮੱਸਿਆ ਹੁੰਦੀ ਹੈ, ਤਾਂ ਉਸ ਦੇ ਲੱਛਣ ਕੁਝ ਸਮਾਂ ਪਹਿਲੇ ਹੀ ਜ਼ਰੂਰ ਦਿਖਾਈ ਦਿੰਦੇ ਹਨ। ਇਸੇ ਤਰ੍ਹਾਂ ਜਦੋਂ ਦਿਲ ਦਾ ਦੌਰਾ ਪੈਣਾ ਹੁੰਦਾ ਹੈ, ਦੇ ਲੱਛਣ ਵੀ ਇਕ ਮਹੀਨਾ ਪਹਿਲਾਂ ਸਰੀਰ ਨੂੰ ਸੰਕੇਤ ਦਿੰਦੇ ਹਨ, ਜਿਸ ਨੂੰ ਅਸੀਂ ਨਜ਼ਰਅੰਦਾਜ਼ ਕਰ ਦਿੰਦੇ ਹਾਂ । ਇਸੇ ਲਈ ਅੱਜ ਅਸੀਂ ਤੁਹਾਨੂੰ ਉਨ੍ਹਾਂ ਲੱਛਣਾਂ ਬਾਰੇ ਦੱਸਾਂਗੇ, ਜੋ ਦਿਲ ਦਾ ਦੌਰਾ ਪੈਣ ਤੋਂ ਇਕ ਮਹੀਨਾ ਪਹਿਲਾਂ ਸਰੀਰ ‘ਚ ਦਿਖਾਈ ਦਿੰਦੇ ਨੇ ਕਿਸੇ ਕਾਰਨ ਧਮਨੀਆ ‘ਚ ਵਸਾ ਜਮ੍ਹਾ ਹੋਣ ਲੱਗਦੀ ਹੈ

ਜਿਸ ਨਾਲ ਹਾਰਟ ਅਟੈਕ ਦਾ ਖਤਰਾ ਵਧ ਜਾਂਦਾ ਹੈ। ਹਾਰਟ ਅਟੈਕ ਇਕ ਗੰਭੀਰ ਬੀਮਾਰੀ ਹੈ ਜੋ ਜ਼ਿਆਦਾਤਰ ਲੋਕਾਂ ਦੀ ਮੌਤ ਦਾ ਕਾਰਨ ਬਣਦੀ ਹੈ। ਹਾਰਟ ਅਟੈਕ ਦੇ ਖਤਰੇ ਤੋਂ ਬਚਣ ਲਈ ਦਿਲ ਸਿਹਤਮੰਦ ਹੋਣਾ ਚਾਹੀਦਾ ਹੈ। ਪਹਿਲੇ ਸਮੇਂ ‘ਚ ਇਸ ਬੀਮਾਰੀ ਦਾ ਖਤਰਾ ਸਿਰਫ ਵੱਡੀ ਉਮਰ ਦੇ ਲੋਕਾਂ ‘ਚ ਦੇਖਣ ਨੂੰ ਮਿਲਦਾ ਸੀ ਪਰ ਜਿਵੇਂ-ਜਿਵੇਂ ਲੋਕਾਂ ਦਾ ਰਹਿਣ-ਸਹਿਣ ਬਦਲਦਾ ਜਾ ਰਿਹਾ ਹੈ ਉਂਝ ਹੀ ਛੋਟੀ ਉਮਰ ਦੇ ਲੋਕ ਵੀ ਹਾਰਟ ਅਟੈਕ ਵਰਗੀ ਬੀਮਾਰੀ ਦਾ ਸ਼ਿਕਾਰ ਹੁੰਦੇ ਜਾ ਰਹੇ ਹਨ।

ਅਸਲ ‘ਚ ਖੁਦ ਹਾਰਟ ਅਟੈਕ ਦੇ ਮਰੀਜ਼ ਨੂੰ ਨਹੀਂ ਪਤਾ ਹੁੰਦਾ ਕਿ ਉਹ ਹਾਰਟ ਦਾ ਮਰੀਜ਼ ਹੈ। ਹਾਰਟ ਅਟੈਕ ਦਾ ਮਰੀਜ਼ ਹਮੇਸ਼ਾ ਇਸ ਬੀਮਾਰੀ ਦੇ ਲੱਛਣਾ ਨੂੰ ਅਣਦੇਖਿਆਂ ਕਰ ਦਿੰਦਾ ਹੈ। ਅੱਜ ਅਸੀਂ ਤੁਹਾਨੂੰ ਉਸ ਚੀਜ਼ ਬਾਰੇ ਦੱਸਣ ਜਾ ਰਹੇ ਹਾਂ ਜਿਸ ਨਾਲ ਹਾਰਟ ਅਟੈਕ ਦੇ ਖਤਰਾ ਘੱਟ ਹੋ ਸਕਦਾ ਹੈ ਅਸੀਂ ਅਕਸਰ ਤੁਹਾਡੇ ਲਈ ਕੁਝ ਅਜਿਹੇ ਟਿਪਸ ਲੈ ਕੇ ਆਉਂਦੇ ਹਾਂ, ਜਿਨ੍ਹਾਂ ਤੋਂ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

ਅੱਜ ਕੱਲ ਇਸ ਤਰ੍ਹਾਂ ਦੇ ਬਹੁਤ ਸਾਰੇ ਲੋਕ ਹਨ।ਤੱਤ ਸਾਡੇ ਸਰੀਰ ਚ ਵਧਦੇ ਰਹਿੰਦੇ ਹਨ ਜਿਸ ਕਾਰਨ ਕਈ ਬੀਮਾਰੀਆਂ ਹੁੰਦੀਆਂ ਰਹਿੰਦੀਆਂ ਹਨ ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਵੇਂ ਪਿਆਜ਼ ਦੀ ਮਦਦ ਨਾਲ ਅਸੀਂ ਆਪਣੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹਾਂ।ਪਿਆਜ਼ ਦਾ ਸੇਵਨ ਕਰਨ ਨਾਲ ਤੁਹਾਨੂੰ ਆਰਾਮ ਮਿਲ ਸਕਦਾ ਹੈ, ਸਰੀਰ ਚ ਵਧੇ ਹੋਏ ਮਾੜੇ ਕੋਲੇਸਟ੍ਰੋਲ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *