ਨੀਂਦ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਇਹ ਵਰਤੋਂ ਘਰੇਲੂ ਨੁਸਖਾ

ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ

ਨੀਂਦ ਨਾ ਆਉਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਤਣਾਅਪੂਰਨ ਮਾਹੌਲ ਦੇ ਵਿੱਚ ਰਹਿਣ ਕਾਰਨ ਦਿਮਾਗ ਦੀਆਂ ਨਸਾਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਯਾਦਾਸ਼ਤ ਕਮਜ਼ੋਰ ਹੋਣ ਵਰਗੀ ਸਮੱਸਿਆ ਵੀ ਸਾਹਮਣੇ ਆਉਣ ਵਰਗੀ ਸਮੱਸਿਆ ਵੀ ਸਾਹਮਣੇ ਆ ਜਾਂਦੀ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਇੱਕ ਚੰਗੀ ਨੀਂਦ ਲੈ ਸਕਦੇ ਹੋ

ਇਸ ਨਾਲ ਤੁਹਾਡੇ ਅੱਖਾਂ ਦੀ ਰੋਸ਼ਨੀ ਵੀ ਵਧੇਗੀ ਅਤੇ ਤੁਹਾਡੀ ਯਾਦਦਾਸ਼ਤ ਵੀ ਵਧ ਜਾਵੇਗੀ ਸਭ ਤੋਂ ਪਹਿਲਾਂ ਜੇਕਰ ਤੁਸੀਂ ਰਾਤ ਦੇ ਸਮੇਂ ਆਪਣੇ ਕਮਰੇ ਦੇ ਵਿੱਚ ਕਪੂਰ ਨੂੰ ਜਲਾ ਦਿੰਦੇ ਹੋ ਤਾਂ ਇਸ ਨਾਲ ਚੰਗੀ ਨੀਂਦ ਆਉਂਦੀ ਹੈ ਇਸ ਤੋਂ ਇਲਾਵਾ ਦੁੱਧ ਦੇ ਵਿੱਚ ਕੇਸਰ ਮਿਲਾ ਕੇ ਲੈਣ ਨਾਲ ਵੀ ਚੰਗੀ ਨੀਂਦ ਲਈ ਜਾ ਸਕਦੀ ਹੈ।ਇਸ ਤੋਂ ਇਲਾਵਾ ਦੁੱਧ ਦੇ ਵਿੱਚ ਸੌਂਫ ਉਬਾਲ ਕੇ ਲੈਣ ਨਾਲ ਵੀ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

ਇਸ ਦੇ ਨਾਲ ਹੀ ਜੇਕਰ ਤੁਸੀਂ ਰਾਤ ਦੇ ਸਮੇਂ ਆਪਣੇ ਪੈਰਾਂ ਨੂੰ ਗਰਮ ਪਾਣੀ ਨਾਲ ਚੰਗੀ ਤਰ੍ਹਾਂ ਧੋ ਲੈਂਦੇ ਹੋ ਅਤੇ ਚੰਗੀ ਤਰ੍ਹਾਂ ਸਾਫ ਕਰਨ ਤੋਂ ਬਾਅਦ ਸਰ੍ਹੋਂ ਦੇ ਤੇਲ ਨਾਲ ਆਪਣੇ ਪੈਰਾਂ ਦੇ ਤਲਿਆਂ ਤੇ ਮਾਲਸ਼ ਕਰਦੇ ਹੋ ਤਾਂ ਇਸ ਨਾਲ ਵੀ ਤੁਹਾਨੂੰ ਚੰਗੀ ਨੀਂਦ ਆਉਂਦੀ ਹੈ ਇਸ ਨਾਲ ਸਾਡੇ ਸਰੀਰ ਵਿਚ ਬਲੱਡ ਸਰਕੁਲੇਸ਼ਨ ਸਹੀ ਤਰੀਕੇ ਨਾਲ ਕੰਮ ਕਰਦਾ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *