ਮੂੰਹ ਦੇ ਦਾਗ ਧੱਬਿਆਂ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਚਿਹਰੇ ਉੱਤੇ ਦਾਗ ਧੱਬੇ ਕਿੱਲ ਮੁਹਾਸੇ ਛਾਈਆਂ ਵਰਗੀ ਸਮੱਸਿਆ ਹੋ ਜਾਂਦੀ ਹੈ ਗਲਤ ਖਾਣ ਪੀਣ ਨਾਲ ਚਿਹਰਾ ਜਲਦੀ ਹੀ ਬੁੱਢਾ ਦਿਸਣ ਲੱਗ ਜਾਂਦਾ ਹੈ

ਭਾਵ ਚਿਹਰੇ ਉੱਤੇ ਬਹੁਤ ਸਾਰੀਆਂ ਝੁਰੜੀਆਂ ਵੀ ਆ ਜਾਂਦੀਆਂ ਹਨ ਕੁਝ ਲੋਕਾਂ ਦੇ ਚਿਹਰੇ ਉੱਤੇ ਬਹੁਤ ਗਹਿਰੇ ਦਾਗ ਧੱਬੇ ਹੁੰਦੇ ਹਨ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਅਸਲ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ

ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਨਿੰਮ ਵਾਲੇ ਪਾਣੀ ਦਾ ਇਸਤੇਮਾਲ ਕਰਨਾ ਹੈ ਇਸ ਵਾਸਤੇ ਤੁਸੀਂ ਨਿੰਮ ਦੀਆਂ ਪੱਤੀਆਂ ਨੂੰ ਪਾਣੀ ਦੇ ਵਿੱਚ ਉਬਾਲਣਾ ਹੈ। ਇੱਕ ਖਾਲੀ ਕਟੋਰੀ ਦੇ ਵਿਚ ਤੁਸੀਂ ਇਕ ਚਮਚਮੁਲਤਾਨੀ ਮਿੱਟੀ ਦੋ ਚੱਮਚ ਨਿੰਮ ਦਾ ਪਾਣੀ ਅਤੇ ਇਕ ਚਮਚ ਸ਼ਹਿਦ ਪਾ ਲੈਣਾ ਹੈ ਅਤੇ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਇੱਕ ਫੇਸਪੈਕ ਤਿਆਰ ਹੋ ਜਾਵੇਗਾ

ਇਸ ਫੇਸਪੈਕ ਨੂੰ ਤੁਸੀਂ ਆਪਣੇ ਚਿਹਰੇ ਉੱਤੇ ਚੰਗੀ ਤਰ੍ਹਾਂ ਲਗਾ ਲੈਣਾ ਹੈ ਉਸ ਤੋਂ ਬਾਅਦ ਕੁਝ ਸਮਾਂ ਸੁੱਕਣ ਲਈ ਛੱਡ ਦੇਣਾ ਹੈ ਬਾਅਦ ਵਿਚ ਤੁਸੀਂ ਆਪਣੇ ਚਿਹਰੇ ਨੂੰ ਸਾਦੇ ਪਾਣੀ ਨਾਲ ਧੋ ਲੈਣਾ ਹੈ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਚਿਹਰੇ ਦੀ ਗੰਦਗੀ ਬਿਲਕੁਲ ਸਾਫ਼ ਹੋ ਜਾਂਦੀ ਹੈ ਅਤੇ ਚਿਹਰਾ ਖੂਬਸੂਰਤ ਦਿਖਾਈ ਦੇਣ ਲੱਗਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *