ਵਾਲਾਂ ਨੂੰ ਲੰਬੇ ,ਮੋਟੇ ਅਤੇ ਮਜ਼ਬੂਤ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਵਾਲਾਂ ਦੇ ਝੜਨ ਦੀ ਸਮੱਸਿਆ ਹੋ ਰਹੀ ਹੈ।ਇਸ ਤੋਂ ਇਲਾਵਾ ਵੱਧਦੇ ਹੋਏ ਪ੍ਰਦੂਸ਼ਣ ਅਤੇ ਗਲਤ ਖਾਣ ਪਾਣ ਨਾਲ ਵਾਲਾਂ ਦਾ ਸਫ਼ੈਦ ਹੋਣਾ ਜਾ ਵਾਲਾਂ ਵਿੱਚ ਸੀਕਰੀ ਪੈਣ ਵਰਗੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ।

ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਦੀਆਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ, ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।

ਇਸ ਨੁਸਖੇ ਨੂੰ ਤਿਆਰ ਕਰਨ ਲਈ ਡੇਢ ਚੱਮਚ ਮੇਥੀ ਦਾਣਾ ਲਓ।ਇਸ ਨੂੰ ਥੋੜ੍ਹਾ ਦਰਦਰਾ ਪੀਸ ਲਓ ਉਸ ਤੋਂ ਬਾਅਦ ਇਸ ਨੂੰ ਕੱਚ ਦੀ ਸ਼ੀਸ਼ੀ ਵਿੱਚ ਪਾ ਦਿਓ।ਇਸ ਤੋਂ ਇਲਾਵਾ ਇਸ ਕੱਚ ਦੀ ਸ਼ੀਸ਼ੀ ਵਿਚ ਛੇ ਲਸਣ ਦੀਆਂ ਕਲੀਆਂ ਛਿੱਲ ਕੇ ਪਾਓ ਅਤੇ ਇਸ ਵਿਚ ਅਠਾਰਾਂ ਚਮਚ ਤਿਲ ਦੇ ਤੇਲ ਦੇ ਪਾ ਦਿਓ ਅਤੇ ਨਾਲ ਹੀ ਅਰੰਡੀ ਦਾ ਤੇਲ ਪਾ ਦਿਓ।ਕੁਝ ਸਮੇਂ ਲਈ

ਇਸ ਤੇਲ ਨੂੰ ਇੰਜ ਹੀ ਪਿਆ ਰਹਿਣ ਦਿਓ ਉਸ ਤੋਂ ਬਾਅਦ ਤੁਸੀਂ ਇਸ ਤੇਲ ਦਾ ਆਪਣੇ ਵਾਲਾਂ ਦੀਆਂ ਜੜ੍ਹਾਂ ਦੇ ਵਿੱਚ ਇਸਤੇਮਾਲ ਕਰਨਾ ਹੈ ਅਤੇ ਚੰਗੀ ਤਰ੍ਹਾਂ ਮਸਾਜ਼ ਕਰਨੀ ਹੈ।ਇਸ ਨਾਲ ਵਾਲ ਕਾਲੇ ਹੋਣ ਲੱਗ ਜਾਂਦੇ ਹਨ ਜੇਕਰ ਤੁਹਾਡੇ ਵਾਲ ਬਹੁਤ ਜ਼ਿਆਦਾ ਪਤਲੇ ਹਨ ਤਾਂ ਉਨ੍ਹਾਂ ਨੂੰ ਮੋਟਾ ਕੀਤਾ ਜਾ ਸਕਦਾ ਹੈ ਅਤੇ ਵਾਲਾਂ ਦੇ ਝੜਨ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *