‘ਫਟੀਆਂ ਅੱਡੀਆਂ’ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਘਰੇਲੂ ਨੁਸਖ਼ਿਆਂ

ਜੇਕਰ ਪੈਰਾਂ ਦੀ ਦੇਖਭਾਲ ਚੰਗੀ ਤਰ੍ਹਾਂ ਨਾ ਕੀਤਾ ਜਾਵੇ ਤਾਂ ਪੈਰ ਫਟ ਜਾਂਦੇ ਹਨ। ਨੰਗੇ ਪੈਰ ਤੁਰਨ ਕਾਰਨ ਜਾਂ ਖੂਨ ਦੀ ਕਮੀ ਨਾਲ ਵੀ ਪੈਰ ਫਟਦੇ ਹਨ। ਜੇ ਤੁਸੀਂ ਪੈਰਾਂ ਦੀ ਸਫਾਈ ‘ਤੇ ਧਿਆਨ ਨਹੀਂ ਦਿੰਦੇ ਹੋ ਤਾਂ ਅੱਡੀਆਂ ਫੱਟ ਜਾਂਦੀਆਂ ਹਨ ਅਤੇ ਉਨ੍ਹਾਂ ‘ਚ ਦਰਾੜਾਂ ਆ ਜਾਂਦੀਆਂ ਹਨ। ਕਈ ਵਾਰ ਇਨ੍ਹਾਂ ‘ਚ ਖੂਨ ਵੀ ਆਉਂਦਾ ਹੈ। ਅੱਜ ਅਸੀਂ ਤੁਹਾਨੂੰ ਫਟੇ ਪੈਰਾਂ ਲਈ ਕੁਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ,

ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਪੈਰਾਂ ਦੀ ਦੇਖਭਾਲ ਕਰ ਸਕਦੇ ਹੋ।ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਪੈਰਾਂ ਵਿੱਚ ਦਰਦ ਰਹਿਣ ਦੀ ਜਾਂ ਫਿਰ ਅੱਡੀਆਂ ਫੱਟਣ ਦੀ ਸਮੱਸਿਆ ਹੋ ਰਹੀ ਹੈ

ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।ਕੁਝ ਲੋਕਾਂ ਦੀਆਂ ਅੱਡੀਆਂ ਇੰਨਾ ਜ਼ਿਆਦਾ ਖ਼ਰਾਬ ਹੋ ਜਾਂਦੀਆਂ ਹਨ ਕਿ ਪੈਰਾਂ ਦੇ ਵਿੱਚੋਂ ਖ਼ੂਨ ਨਿਕਲਦਾ ਹੈ ਅਤੇ ਲੋਕ ਤੁਰਨ ਫਿਰਨ ਤੋਂ ਅਸਮਰੱਥ ਮਹਿਸੂਸ ਕਰਦੇ ਹਨ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀਆਂ ਫਟੀਆਂ ਹੋਈਆਂ ਅੱਡੀਆਂ ਨੂੰ ਠੀਕ ਕਰ ਸਕਦੇ ਹੋ

ਅਤੇ ਪੈਰਾਂ ਦੇ ਦਰਦ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ, ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਲਈ ਇਕ ਕਟੋਰੀ ਵਿੱਚ ਇੱਕ ਚਮਚ ਨਿੰਬੂ ਦਾ ਰਸ ਇਕ ਚਮਚ ਗੁਲਾਬ ਜਲ ਇੱਕ ਚਮਚ ਗਲੀਸਰੀਨ ਅਤੇ ਇਕ ਦੇਸੀ ਕਪੂਰ ਦੀ ਟਿੱਕੀ ਮਿਲਾ ਲਓ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਤੁਸੀਂ ਇਸ ਦਾ ਇਸਤੇਮਾਲ ਆਪਣੇ ਪੈਰਾਂ ਉੱਤੇ ਕਰ ਲੈਣਾ ਹੈ।ਪਰ

ਉਸ ਤੋਂ ਪਹਿਲਾਂ ਤੁਸੀਂ ਆਪਣੇ ਪੈਰਾਂ ਨੂੰ ਚੰਗੀ ਤਰ੍ਹਾਂ ਧੋ ਲੈਣਾ ਹੈ ਅਤੇ ਸਾਫ਼ ਤੌਲੀਏ ਨਾਲ ਸਾਫ਼ ਕਰ ਲੈਣਾ ਹੈ।ਉਸ ਤੋਂ ਬਾਅਦ ਤੁਸੀਂ ਇਸ ਨੁਸਖੇ ਦਾ ਇਸਤੇਮਾਲ ਆਪਣੇ ਪੈਰਾਂ ਉੱਤੇ ਕਰਨਾ ਹੈ।ਰਾਤ ਭਰ ਦੇ ਲਈ ਵੀ ਤੁਸੀਂ ਇਸ ਨੂੰ ਲਗਾ ਕੇ ਰੱਖ ਸਕਦੇ ਹੋ।ਅਗਲੀ ਸਵੇਰ ਆਪਣੇ ਪੈਰਾਂ ਨੂੰ ਚੰਗੀ ਤਰ੍ਹਾਂ ਧੋ ਲਵੋ ਅਜਿਹਾ ਕਰਨ ਨਾਲ ਤੁਹਾਡੇ ਪੈਰਾਂ ਦਾ ਦਰਦ ਵੀ ਖਤਮ ਹੋਵੇਗਾ ਅਤੇ ਫਟੀਆਂ ਹੋਈਆਂ ਅੱਡੀਆਂ ਵੀ ਹੌਲੀ ਹੌਲੀ ਠੀਕ ਹੋ ਜਾਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *