ਪੈਰਾਂ ਨੂੰ ਬਹੁਤ ਜ਼ਿਆਦਾ ਗੋਰੇ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਪੈਰਾਂ ਦੇ ਕਾਲੇ ਹੋਣ ਦੀ ਸਮੱਸਿਆ ਹੋ ਜਾਂਦੀ ਹੈ ਇਸ ਤੋਂ ਇਲਾਵਾ ਪੈਰਾ ਦੀ ਚੰਗੀ ਤਰੀਕੇ ਨਾਲ ਦੇਖਭਾਲ ਨਾ ਕਰਨ ਤੇ ਪੈਰਾਂ ਤੇ ਖਰਾਸ ਵਰਗੀ ਸਮੱਸਿਆ ਵੀ ਪੈਦਾ ਹੋ ਜਾਂਦੀ ਹੈ।

ਸਰਦੀਆਂ ਦੇ ਵਿੱਚ ਪੈਰਾਂ ਦੇ ਹਾਲਾਤ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਜਾਂਦੇ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂਆਪਣੇ ਪੈਰਾਂ ਨੂੰ ਤੰਦਰੁਸਤ ਰੱਖ ਸਕਦੇ ਹੋ।ਇਸ ਵਾਸਤੇ ਸਭ ਤੋਂ ਪਹਿਲਾਂ ਤੁਸੀਂ ਸੰਤਰੇ ਦੇ ਰਸ ਨਾਲ ਆਪਣੇ ਪੈਰਾਂ ਦੀ ਮਾਲਸ਼ ਕਰ ਸਕਦੇ ਹੋ।ਇਸ ਨਾਲ ਪੈਰਾਂ ਦੀ ਗੰਦਗੀ ਸਾਫ ਹੋ ਜਾਂਦੀ ਹੈ

ਇਸ ਤੋਂ ਇਲਾਵਾ ਨਿੰਬੂ ਦਾ ਇਸਤੇਮਾਲ ਕਰਕੇ ਵੀ ਤੁਸੀਂ ਆਪਣੇ ਪੈਰਾਂ ਨੂੰ ਸਾਫ ਕਰ ਸਕਦੇ ਹੋ। ਕੋਸੇ ਪਾਣੀ ਵਿਚ ਨਿੰਬੂ ਦਾ ਰਸ ਨਿਚੋੜ ਕੇ ਕੁਝ ਸਮੇਂ ਲਈ ਆਪਣੇ ਪੈਰਾਂ ਨੂੰ ਇਸ ਪਾਣੀ ਵਿਚ ਰੱਖੋ।ਉਸ ਤੋਂ ਬਾਅਦ ਆਪਣੇ ਪੈਰਾਂ ਨੂੰ ਸਾਦੇ ਪਾਣੀ ਨਾਲ ਸਾਫ ਕਰ ਲਵੋ ਅਤੇ ਤੌਲੀਏ ਦੇ ਨਾਲ ਕੁਝ ਲਵੋ ਬਾਅਦ ਵਿੱਚ ਤੁਸੀਂ ਆਪਣੇ ਪੈਰਾਂ ਉਤੇ ਸ਼ਹਿਦ ਨਾਲ ਮਾਲਸ਼ ਕਰ ਲੈਣੀ ਹੈ ਅਤੇ ਕੁਝ ਸਮਾਂ ਰੱਖਣ ਤੋਂ ਬਾਅਦ ਆਪਣੇ ਪੈਰਾਂ ਨੂੰ ਧੋ ਲੈਣਾ ਹੈ।

ਸਿਰਕੇ ਵਾਲੇ ਪਾਣੀ ਨਾਲਵੀ ਪੈਰਾਂ ਦੀ ਸਫ਼ਾਈ ਕੀਤੀ ਜਾ ਸਕਦੀ ਹੈ ਇਸ ਵਾਸਤੇ ਤੁਸੀਂ ਪਾਣੀ ਦੇ ਵਿੱਚ ਸਿਰਕੇ ਦੇ ਇੱਕ ਜਾਂ ਦੋ ਚਮਚ ਮਿਲਾ ਲਵੋ ਅਤੇ ਕੁਝ ਸਮੇਂ ਲਈ ਆਪਣੇ ਪੈਰਾਂ ਨੂੰ ਪਾਣੀ ਦੇ ਵਿੱਚ ਰੱਖੋ।ਬਾਅਦ ਵਿੱਚ ਆਪਣੇ ਪੈਰਾਂ ਨੂੰ ਤੌਲੀਏ ਦੀ ਸਹਾਇਤਾ ਨਾਲ ਸਾਫ ਕਰ ਲਓ।ਗੁਲਾਬਜਲ ਦੀ ਸਹਾਇਤਾ ਦੇ ਨਾਲ ਵੀ ਤੁਸੀਂ ਆਪਣੇ ਪੈਰਾਂ ਨੂੰ ਸਾਫ ਕਰ ਸਕਦੇ ਹੋ।ਇਨ੍ਹਾਂ ਸਾਰੇ ਨੁਸਖਿਆਂ ਦੇ ਨਾਲ ਪੈਰਾਂ ਦੀ ਸੁੰਦਰਤਾ ਨੂੰ ਵਧਾਇਆ ਜਾ ਸਕਦਾ ਹੈ ਅਤੇ ਇਨ੍ਹਾਂ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੁੰਦਾ ਇਸ ਵਾਸਤੇ ਤੁਸੀਂ ਇਨ੍ਹਾਂ ਦਾ ਇਸਤੇਮਾਲ ਕਰਕੇ ਆਪਣੀ ਸਮੱਸਿਆ ਦਾ ਹੱਲ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *