ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾ ਸਕਦੇ ਹੋ ਨਿਜ਼ਾਤ

ਜੇਕਰ ਪੈਰਾਂ ਦੀ ਦੇਖਭਾਲ ਚੰਗੀ ਤਰ੍ਹਾਂ ਨਾ ਕੀਤਾ ਜਾਵੇ ਤਾਂ ਪੈਰ ਫਟ ਜਾਂਦੇ ਹਨ। ਨੰਗੇ ਪੈਰ ਤੁਰਨ ਕਾਰਨ ਜਾਂ ਖੂਨ ਦੀ ਕਮੀ ਨਾਲ ਵੀ ਪੈਰ ਫਟਦੇ ਹਨ। ਜੇ ਤੁਸੀਂ ਪੈਰਾਂ ਦੀ ਸਫਾਈ ‘ਤੇ ਧਿਆਨ ਨਹੀਂ ਦਿੰਦੇ ਹੋ ਤਾਂ ਅੱਡੀਆਂ ਫੱਟ ਜਾਂਦੀਆਂ ਹਨ ਅਤੇ ਉਨ੍ਹਾਂ ‘ਚ ਦਰਾੜਾਂ ਆ ਜਾਂਦੀਆਂ ਹਨ। ਕਈ ਵਾਰ ਇਨ੍ਹਾਂ ‘ਚ ਖੂਨ ਵੀ ਆਉਂਦਾ ਹੈ। ਅੱਜ ਅਸੀਂ ਤੁਹਾਨੂੰ ਫਟੇ ਪੈਰਾਂ ਲਈ ਕੁਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਪੈਰਾਂ ਦੀ

ਦੇਖਭਾਲ ਕਰ ਸਕਦੇ ਹੋ। ਅਪਣਾਓ ਇਹ ਦੇਸੀ ਨੁਸਖ਼ੇ 1) ਅੱਡੀਆਂ ਦੇ ਫਟਣ ‘ਤੇ ਅੰਬ ਦੇ ਮੁਲਾਇਮ ਅਤੇ ਤਾਜ਼ੇ ਪੱਤੇ ਤੋੜਨ ‘ਤੇ ਉਸ ‘ਚੋਂ ਨਿਕਲਣ ਵਾਲਾ ਪਦਾਰਥ ਜ਼ਖ਼ਮਾਂ ‘ਤੇ ਲਗਾਓ। ਅਜਿਹਾ ਕਰਨ ਨਾਲ ਬਹੁਤ ਜਲਦੀ ਆਰਾਮ ਮਿਲਦਾ ਹੈ ਅਤੇ ਫਟੀਆਂ ਅੱਡੀਆਂ ਠੀਕ ਹੋ ਜਾਂਦੀਆਂ ਹਨ। 2) ਤ੍ਰਿਫਲਾ ਚੂਰਨ ਨੂੰ ਖਾਣ ਵਾਲੇ ਤੇਲ ‘ਚ ਤਲ ਕੇ ਮਲ੍ਹਮ ਵਰਗਾ ਗਾੜ੍ਹਾ ਕਰ ਲਵੋ। ਰਾਤ ਨੂੰ ਸੌਂਦੇ ਸਮੇਂ ਇਸ ਪੇਸਟ

ਨੂੰ ਫਟੇ ਪੈਰਾਂ ‘ਤੇ ਲਗਾ ਲਵੋ। ਕੁਝ ਦਿਨਾਂ ਤੱਕ ਇਸ ਲੇਪ ਨੂੰ ਲਗਾਉਣ ਨਾਲ ਫਟੀਆਂ ਅੱਡੀਆਂ ਠੀਕ ਹੋ ਜਾਣਗੀਆਂ ਅਤੇ ਪੈਰ ਮੁਲਾਇਮ ਹੋਣਗੇ। 3) ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਨੂੰ ਚੰਗੀ ਤਰ੍ਹਾਂ ਸਾਫ ਕਰ ਲਓ। ਪਿੱਛੋਂ ਕੱਚੇ ਘਿਓ ਵਿਚ ਬੋਰਿਕ ਪਾਊਡਰ ਮਿਲਾ ਕੇ ਦਰਾੜਾਂ ‘ਚ ਭਰ ਦਿਓ। ਉਸ ਤੋਂ ਬਾਅਦ ਜੁਰਾਬਾਂ ਪਾ ਕੇ ਸੌਂ ਜਾਓ। 3-4 ਦਿਨ ਅਜਿਹਾ ਕਰਨ ਨਾਲ ਫਟੀਆਂ ਅੱਡੀਆਂ ਠੀਕ ਹੋ ਜਾਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *