ਚਮੜੀ ਦੇ ਹਰ ਰੋਗ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਘਰੇਲੂ ਨੁਸਖੇ

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਨੂੰ ਦਾਦ ਖਾਜ ਖੁਜਲੀ ਦੀ ਸਮੱਸਿਆ ਹੋ ਜਾਂਦੀ ਹੈ

ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਨ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ ਨੁਸਖੇ ਨੂੰ ਤਿਆਰ ਕਰਨਾ ਬਹੁਤ ਹੀ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ

ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇੱਕ ਚਮਚ ਕਪੂਰ ਦਾ ਪਾਊਡਰ ਲੈਣਾ ਹੈ ਇੱਕ ਚਮਚ ਫਟਕੜੀ ਦਾ ਪਾਊਡਰ ਲੈਣਾ ਹੈ ਅਤੇ ਇਸ ਦੇ ਵਿੱਚ ਇੱਕ ਜਾਂ ਦੋ ਚਮਚ ਨਾਰੀਅਲ ਦਾ ਤੇਲ ਪਾ ਕੇ ਚੰਗੀ ਤਰ੍ਹਾਂ ਇਸ ਨੂੰ ਮਿਲਾ ਕੇ ਇਕ ਪੇਸਟ ਤਿਆਰ ਕਰਨਾ ਹੈ ਇਸ ਪੇਸਟ ਨੂੰ ਤੁਸੀਂ ਆਪਣੇ ਪ੍ਰਭਾਵਿਤ ਥਾਂ ਤੇ ਲਗਾਉਣਾ ਹੈ ਜਿੱਥੇ ਤੁਹਾਨੂੰ ਚਮੜੀ ਰੋਗ ਹੋਇਆ ਹੋਵੇ ਕੁਝ ਸਮੇਂ ਲਈ ਰੱਖਣਾ ਹੈ ਇਸ ਲਈ ਉਨ੍ਹਾਂ ਦਾ ਪਾਚਨ ਤੰਤਰ ਖਰਾਬ ਹੋ ਜਾਂਦਾ ਹੈ।

ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਦੁੱਧ ਦਾ ਸੇਵਨ ਕਰਦੇ ਹੋ ਤਾਂ ਜੇਕਰ ਤੁਸੀਂ ਮੀਟ-ਮੱਛੀ ਖਾਣ ਦੇ ਸ਼ੌਕੀਨ ਹੋ ਤਾਂ ਕਿਹੜੀਆਂ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ।ਦੁੱਧ ਨੂੰ ਖਾਣ ਤੋਂ ਤੁਰੰਤ ਬਾਅਦ ਜਾਂ ਖਾਣ ਤੋਂ ਤੁਰੰਤ ਪਹਿਲਾਂ ਨਹੀਂ ਪੀਣਾ ਚਾਹੀਦਾ ਕਿਉਂਕਿ ਅਜਿਹਾ ਕਰਨ ਨਾਲ ਚਿਹਰੇ ‘ਤੇ ਚਿੱਟੇ ਦਾਗ ਪੈ ਜਾਂਦੇ ਹਨ ਜੋ ਚੰਗੇ ਨਹੀਂ ਲੱਗਦੇ।ਜੇ ਤੁਸੀਂ ਦੁੱਧ ਪੀਤਾ ਹੈ, ਤਾਂ ਦਹੀਂ ਦਾ ਸੇਵਨ ਨਾ ਕਰੋ ਅਤੇ ਨਾ ਹੀ ਉਸ ਤੋਂ ਬਾਅਦ ਨਿੰਬੂ ਜਾਤੀ ਦੇ ਫਲ ਖਾਓ, ਇਸ ਨਾਲ ਤੁਹਾਨੂੰ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *