ਯੂਨੀਵਰਸਿਟੀ ਵਿੱਚ ਕੁਡ਼ੀਅਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਈ ਇਹ ਵੱਡੀ ਖ਼ਬਰ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਾਨੂੰ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਬਹੁਤੀ ਜ਼ਿਆਦਾ ਮਿਲਦੀਆਂ ਹਨ ਇਸੇ ਤਰ੍ਹਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਥੇ ਕਿ ੲਿੱਕ ਯੂਨੀਵਰਸਿਟੀ ਚ ਪੜ੍ਹਦੀ ਲੜਕੀ ਦੁਆਰਾ ਆਪਣੀ ਹੀ ਨਾਲ ਪੜ੍ਹਦੀਆਂ ਸਹੇਲੀਆਂ ਦੀਆਂ ਵੀਡੀਓ ਵਾਇਰਲ ਕੀਤੀ ਗਈ ਹੈ ਦੱਸਣਯੋਗ ਹੈ ਕਿ ਉਹ ਬਾਥਰੂਮ ਵਿੱਚ ਨਹਾ ਰਹੀ ਲੜਕੀ ਦੀ ਵੀਡੀਓ ਬਣਾ ਰਹੇ ਹਾਂ ਜਿੱਥੇ ਕਿ ਉਸ ਲੜਕੀ ਦੀ ਨਜ਼ਰ ਪੈ ਜਾਂਦੀ ਹੈ ਤੇ ਜਿਥੇ ਕਿ ਉਸ ਲੜਕੀ ਨੂੰ ਫੜਿਆ ਜਾਂਦਾ ਹੈ ਤਾਂ ਉਹ ਲੜਕੀ ਨੂੰ ਜਦੋਂ ਪੁੱਛਿਆ ਜਾਂਦਾ ਹੈ

ਤਾਂ ਉਹ ਕਹਿੰਦੀ ਹੈ ਕਿ ਉਹ ਇਹ ਵੀਡੀਓ ਆਪਣੇ ਕਿਸੇ ਦੋਸਤ ਨੂੰ ਭੇਜਦੀ ਹੈ ਜਿਹੜਾ ਕੇ ਸ਼ਿਮਲਾ ਦੇ ਵਿੱਚ ਰਹਿੰਦਾ ਹੈ ਉਹ ਇਸ ਨੂੰ ਕਹਿੰਦਾ ਹੈ ਕਿ ਉਹ ਆਪਣੀ ਸਹੇਲੀ ਦੀਆਂ ਇਸ ਤਰ੍ਹਾਂ ਦੀਆਂ ਵੀਡੀਓ ਬਣਾ ਕੇ ਉਸ ਨੂੰ ਭੇਜੇ ਜਿਸ ਦੇ ਕਹਿਣ ਤੇ ਉਹ ਲੜਕੀ ਉਨ੍ਹਾਂ ਦੀ ਵੀਡੀਓ ਬਣਾਉਂਦੀ ਹੈ ਅਤੇ ਬਾਅਦ ਵਿੱਚ ਉਸ ਮੁੰਡੇ ਨੂੰ ਭੇਜ ਦਿੰਦੀ ਹੈ ਇਸ ਤੋਂ ਬਾਅਦ ਹੀ ਜਦੋਂ ਯੂਨੀਵਰਸਿਟੀ ਦੀ ਪੀ ਜੀ ਵਿੱਚ ਰੌਲਾ ਪੈਂਦਾ ਹੈ ਤਾਂ ਲੜਕੀਆਂ ਦੁਆਰਾ ਉਸ ਤੋਂ ਸਖਤੀ ਨਾਲ ਪੁੱਛਿਆ ਜਾਂਦਾ ਹੈ ਤਾਂ ਉਹ ਸਾਰਾ ਕੁਝ ਸਾਫ਼ ਸਾਫ਼ ਦੱਸ ਦਿੰਦੀ ਹੈ ਜਿਸ ਤੋਂ ਬਾਅਦ ਤੇ ਜਦੋਂ ਵਾਰਡਨ ਆਉਂਦੀ ਹੈ ਤਾਂ ਉਹ ਗੁੱਸੇ ਦੇ ਨਾਲ ਉਸ ਨੂੰ ਪੁੱਛਦੀ ਹੈ

ਕਿ ਉਸ ਨੇ ਅਜਿਹਾ ਕਿਉਂ ਕੀਤਾ ਹੈ ਅਤੇ ਕਿਸ ਦੇ ਕਹਿਣ ਤੇ ਕੀਤਾ ਹੈ ਉਹ ਕਹਿੰਦੀ ਹੈ ਕਿ ਉਸ ਨੂੰ ਸ਼ਰਮ ਨਹੀਂ ਆਈ ਇੱਕ ਲੜਕੀ ਹੋ ਗਏ ਦੂਜੀ ਲੜਕੀ ਦੀ ਇੱਜ਼ਤ ਨੂੰ ਖ਼ਰਾਬ ਕਰਦੇ ਇਸ ਤਰ੍ਹਾਂ ਹੀ ਉਹ ਉਸ ਨੂੰ ਬਹੁਤ ਜ਼ਿਆਦਾ ਡਾਂਟਦੀ ਹੈ ਹਾਲਾਂਕਿ ਦੱਸਿਆ ਜਾਂਦਾ ਹੈ ਕਿ ਯੂਨੀਵਰਸਿਟੀ ਦੇ ਟੀਚਰਾਂ ਤੇ ਅਧਿਆਪਕਾਂ ਦੁਆਰਾ ਇਸ ਗੱਲ ਨੂੰ ਦਬਾਇਆ ਜਾਂਦਾ ਹੈ ਤਾਂ ਕੀ ਇਹ ਗੱਲ ਉੱਥੇ ਹੀ ਤਕ ਹੀ ਰਹਿ ਸਕੇ ਤਾਂ ਕਿ ਇਸ ਯੂਨੀਵਰਸਿਟੀ ਵਿੱਚ ਹੋ ਰਹੀ ਹਰਕਤ ਬਾਰੇ ਕਿਸੇ ਬਾਹਰਲੇ ਬੰਦੇ ਨੂੰ ਪਤਾ ਨਾ ਲੱਗ ਸਕੇ ਤਾਂ ਕਿ ਯੂਨੀਵਰਸਿਟੀ ਦੀ ਇੱਜ਼ਤ ਬਚੀ ਰਹੇ ਉਹ ਵਾਰਡਨ ਉਸਦੇ ਮੋਬਾਇਲ ਚ ਵੀਡੀਓ ਡਿਲੀਟ ਵੀ ਕਰਵਾ ਦਿੰਦੀ ਹੈ ਦੱਸਿਆ ਜਾਂਦਾ ਹੈ ਕਿ ਦੋ ਲੜਕੀਆਂ ਜਿਨ੍ਹਾਂ ਦੀ ਵੀਡੀਓ ਵਾਇਰਲ ਹੋਈ ਹੈ ਉਨ੍ਹਾਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ

ਜਿਨ੍ਹਾਂ ਨੂੰ ਕਿ ਬਾਅਦ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਸ ਤੋਂ ਬਾਅਦ ਕੇ ਸਾਰੇ ਸਟੂਡੈਂਟ ਇਸ ਗੱਲ ਦਾ ਵਿਰੋਧ ਕਰਦੇ ਹਨ ਪਰ ਇਹ ਮਾਮਲਾ ਬਹੁਤ ਹੀ ਜ਼ਿਆਦਾ ਭਖ ਜਾਂਦਾ ਹੈ ਜਿਸ ਤੋਂ ਬਾਅਦ ਕੇ ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਆਉਂਦੀ ਹੈ ਤਾਂ ਪੁਲਸ ਦੁਆਰਾ ਇਨ੍ਹਾਂ ਦੋਨੋਂ ਦੋਸ਼ੀ ਮੁੰਡਾ ਅਤੇ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਤੋਂ ਪੁੱਛ ਪੜਤਾਲ ਕਰ ਰਹੀ ਹੈ ਅਤੇ ਇਨ੍ਹਾਂ ਖ਼ਿਲਾਫ਼ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਸਖਤੀ ਨਾਲ ਕੀਤੀ ਜਾਵੇਗੀ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.