ਯੂਨੀਵਰਸਿਟੀ ਵਿੱਚ ਹੋਏ ਵੱਡੇ ਕਾਂਡ ਵਿਚ ਮੋਹਾਲੀ ਦੀ ਏ ਡੀ ਜੀ ਪੀ ਨੇ ਦਿੱਤਾ ਇਹ ਵੱਡਾ ਬਿਆਨ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਇਸ ਤਰ੍ਹਾਂ ਦੀ ਹੈਰਾਨ ਕਰ ਦੇਣ ਵਾਲੀ ਵੀਡੀਓ ਦੇਖਣ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਵੀਡੀਓ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸ ਤਰ੍ਹਾਂ ਦੀ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਇਹ ਖ਼ਬਰ ਮੁਹਾਲੀ ਦੀ ਹੈ ਜਿਥੇ ਕਿ ਇੱਕ ਵਿਦਿਆਰਥਣ ਉੱਪਰ ਗੰਭੀਰ ਆਰੋਪ ਲਗਾਏ ਗਏ ਹਨ ਕੀ ਉਹ ਸੱਠ ਕੁਡ਼ੀਆਂ ਦੀ ਵੀਡੀਓ ਬਣਾ ਕੇ ਵਾਇਰਲ ਕਰਦੀ ਹੈ ਉਹ ਉਨ੍ਹਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਨੈੱਟ ਦੇ ਉੱਤੇ ਵਾਇਰਲ ਕਰ ਦਿੰਦੀ ਹੈ

ਸੱਠ ਵਿਦਿਆਰਥਣਾਂ ਚੰਡੀਗਡ਼੍ਹ ਯੂਨੀਵਰਸਿਟੀ ਦੀਆਂ ਜੋ ਕਿ ਨਹਾਉਂਦੀਆਂ ਸਨ ਉਨ੍ਹਾਂ ਦੀ ਉਹ ਲੜਕੀ ਵੀਡੀਓ ਬਣਾ ਲੈਂਦੀ ਹੈ ਬਾਅਦ ਵਿਚ ਉਸ ਨੇ ਆਪਣੇ ਇਕ ਦੋਸਤ ਜੋ ਕਿ ਸ਼ਿਮਲੇ ਦਾ ਰਹਿਣ ਵਾਲਾ ਹੈ ਉਸ ਨੂੰ ਭੇਜ ਦਿੰਦੀ ਹੈ ਉਹ ਵਿਅਕਤੀ ਉਹ ਮੁੰਡਾ ਵੀ ਹੋਸਟਲ ਦੇ ਵਿੱਚ ਹੀ ਰਹਿੰਦਾ ਹੈ ਤੇ ਉਸੇ ਹੀ ਯੂਨੀਵਰਸਿਟੀ ਵਿੱਚ ਪੜ੍ਹਦਾ ਹੈ ਜਿਸ ਨੂੰ ਉਹ ਵੀਡੀਓ ਬਣਾ ਕੇ ਭੇਜਦੀ ਹੈ ਜਦੋਂ ਉਹ ਲੜਕੀ ਉਸ ਨੂੰ ਵੀਡੀਓ ਭੇਜਦੀ ਹੈ ਤਾਂ ਉਹ ਨੈੱਟ ਦੇ ਉੱਤੇ ਇਸ ਨੂੰ ਪਾ ਦਿੰਦਾ ਇਹ ਮਾਮਲਾ ਚੰਡੀਗੜ੍ਹ ਯੂਨੀਵਰਸਿਟੀ ਦਾ ਹੈ ਪੁਲੀਸ ਵੱਲੋਂ ਸਾਰੀ ਜਾਂਚ ਪਡ਼ਤਾਲ ਵੀ ਚੱਲ ਰਹੀ ਹੈ ਕਿਸ ਲੜਕੀ ਵੱਲੋਂ ਇਹ ਵੀਡੀਓ ਕਿਉਂ ਬਣਾਈਆਂ ਗਈਆਂ ਉਸ ਤੋਂ ਬਾਅਦ ਉਸ ਲੜਕੇ ਨੂੰ ਕਿਉਂ ਭੇਜੀਆਂ ਗਈਆਂ

ਇਸ ਪਿੱਛੇ ਦਾ ਕੀ ਕਾਰਨ ਹੈ ਇਸ ਸਾਰੇ ਦੀ ਜਾਂਚ ਪੁਲਸ ਕਰ ਰਹੀ ਹੈ ਮੁਹਾਲੀ ਦੀ ਏਡੀਜੀਪੀ ਨੇ ਦੱਸਿਆ ਕਿ ਉਸ ਲੜਕੀ ਦੀ ਸਿਰਫ ਆਪਣੀ ਹੀ ਵੀਡਿਓ ਸੀ ਜਿਸ ਨੂੰ ਕਿ ਉਸ ਨੇ ਆਪਣੇ ਦੋਸਤ ਨੂੰ ਭੇਜੀ ਸੀ ਹੋਰ ਕੋਈ ਵੀ ਅਜਿਹੀ ਤਰ੍ਹਾਂ ਦੀ ਵੀਡੀਓ ਨਹੀਂ ਸੀ ਉਨ੍ਹਾਂ ਕਿਹਾ ਕਿ ਲੜਕਾ ਅਤੇ ਲੜਕੀ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਉਨ੍ਹਾਂ ਤੋਂ ਜਾਂਚ ਪੜਤਾਲ ਵੀ ਹੋ ਰਹੀ ਹੈ ਉਨ੍ਹਾਂ ਨੇ ਸਾਰੀ ਸੱਚਾਈ ਦੱਸੀਏ ਕਿ ਉਹ ਵੀਡੀਓ ਸਿਰਫ ਉਨ੍ਹਾਂ ਦੀ ਸੀ ਪਰ ਉਨ੍ਹਾਂ ਨੇ ਕਿਸੇ ਦੀ ਵੀਡਿਓ ਨਹੀਂ ਬਣਾਈ ਸਾਈਬਰ ਕ੍ਰਾਈਮ ਦੀ ਵੀ ਐਂਟਰੀ ਇਸ ਕੇਸ ਵਿੱਚ ਹੋ ਚੁੱਕੀ ਹੈ

ਉਨ੍ਹਾਂ ਨੂੰ ਕੇਸ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ ਜਿੱਥੇ ਕਿ ਉਸ ਲੜਕੇ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਉਸ ਲੜਕੇ ਨੂੰ ਵੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ ਅਤੇ ਪੁੱਛਗਿੱਛ ਜਾਰੀ ਹੈ ਉਸ ਲੜਕੀ ਨੇ ਇਹ ਗੰਦੀ ਹਰਕਤ ਕੀਤੀ ਗਈ ਇਸੇ ਤਰ੍ਹਾਂ ਪੁਲੀਸ ਇਹ ਸਾਰੇ ਮਾਮਲੇ ਦੀ ਜਾਂਚ ਪਡ਼ਤਾਲ ਕਰ ਰਹੀ ਹੈ ਅਤੇ ਉਸ ਲੜਕੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਕਿਉਂ ਕੀਤਾ ਅਤੇ ਕਿਸ ਤਰ੍ਹਾਂ ਉਨ੍ਹਾਂ ਲੜਕੀਆਂ ਦੀ ਜ਼ਿੰਦਗੀ ਖ਼ਰਾਬ ਕਰ ਦਿੱਤੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.