ਹੁਣੇ ਹੁਣੇ ਹੋਇਆ ਇਹ ਭਿਆਨਕ ਹਾਦਸਾ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਤੇ ਉਸ ਨੂੰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਇੱਕ ਅਸੀਂ ਹੈਰਾਨ ਹੋ ਜਾਂਦੇ ਹਨ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਜਾਣਕਾਰੀ ਘਰੇ ਬੈਠਿਆਂ ਨੂੰ ਦਿੰਦਾ ਹੈ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਸਡ਼ਕ ਹਾਦਸੇ ਬਹੁਤੀ ਜ਼ਿਆਦਾ ਹੁੰਦੇ ਹਨ ਸੋਸ਼ਲ ਮੀਡੀਆ ਉੱਤੇ ਆਮ ਦੇਖਣ ਨੂੰ ਮਿਲਦੇ ਹਨ ਕਈ ਤਾਂ ਇੰਨੇ ਭਿਆਨਕ ਹੁੰਦੇ ਹਨ ਕਿ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਹ ਸੋਸ਼ਲ ਮੀਡੀਆ ਅਜਿਹੀਆਂ ਖ਼ਬਰਾਂ ਦੇ ਨਾਲ ਭਰਿਆ ਹੋਇਆ ਹੈ ਜਿੱਥੇ ਕਿ ਸਾਨੰ ਅਜਿਹੀਆ ਖ਼ਬਰਾਂ ਹਰ ਰੋਜ਼ ਦੇਖਣ ਨੂੰ ਮਿਲਦੀਆਂ ਹਨ

ਇਸ ਤਰ੍ਹਾਂ ਹੀ ਇੱਕ ਘਟਨਾ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਗੱਡੀ ਵਾਲੇ ਦੁਆਰਾ ਇਕ ਨੌਜਵਾਨ ਜਦੋਂ ਉਸ ਦੀ ਲਪੇਟ ਵਿਚ ਆਏ ਤਾਂ ਉਸ ਦਾ ਮੋਟਰਸਾਈਕਲ ਉਸ ਗੱਡੀ ਵਿੱਚ ਵੱਜਦਾ ਹੈ ਤੇ ਉਸ ਦਾ ਪੈਰ ਫਸ ਜਾਂਦਾ ਹੈ ਤਾਂ ਉਹ ਡਰਾੲੀਵਰ ਉਸ ਨੂੰ ਇੱਕ ਕਿਲੋਮੀਟਰ ਤੱਕ ਘੜੀਸ ਕੇ ਲੈ ਜਾਂਦਾ ਹੈ ਤੇ ਉਹ ਨੌਜਵਾਨ ਆਪਣੀ ਛਾਲ ਮਾਰ ਕੇ ਮਸਾਂ ਜਾਨ ਬਚਾਉਂਦਾ ਹੈ ਨੌਜਵਾਨ ਨੇ ਦੱਸਿਆ ਕਿ ਇਹ ਗੱਡੀ ਬਹੁਤ ਹੀ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਨੌਜਵਾਨ ਤੇ ਕੁਝ ਗੰਭੀਰ ਸੱਟਾਂ ਲੱਗੀਆਂ ਹਨ ਦੱਸਿਆ ਜਾਂਦਾ ਹੈ ਕਿ ਉਸ ਡਰਾਇਵਰ ਦੀ ਦਾਰੂ ਪੀਤੀ ਹੋਈ ਸੀ ਜੋ ਕਿ ਸਪੀਡ ਬ੍ਰੇਕਰਾਂ ਦੇ ਉੱਪਰ ਤੇਜ਼ ਰਫ਼ਤਾਰ ਨਾਲ ਆਉਂਦਾ ਹੈ ਤੇ ਹੌਲੀ ਕੀਤੇ

ਮੋਟਰਸਾਈਕਲ ਨੂੰ ਆਪਣੇ ਵਿੱਚ ਫਸਾ ਕੇ ਦੂਰ ਤਕ ਲੈ ਜਾਂਦਾ ਹੈ ਦੱਸਿਆ ਜਾਂਦਾ ਕਿ ਹਾਲਾਂਕਿ ਇਸਦੇ ਕੁਨੈਕਟਰ ਨੂੰ ਪਤਾ ਲੱਗ ਜਾਂਦਾ ਹੈ ਕਿ ਨੌਜਵਾਨ ਉਨ੍ਹਾਂ ਦੀ ਗੱਡੀ ਵਿਚ ਫਸ ਗਿਆ ਹੈ ਤਾਂ ਉਹ ਆਪਣੇ ਕੁਨੈਕਟਰ ਦੀ ਵੀ ਨਹੀਂ ਸੁਣਦਾ ਤੇ ਗੱਡੀ ਦੀ ਹੋਰ ਰਫ਼ਤਾਰ ਵਧਾ ਦਿੰਦਾ ਹੈ ਉਸ ਨੂੰ ਅੱਗੇ ਮੋਟਰਸਾਈਕਲ ਲਾ ਕੇ ਰੋਕਿਆ ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਬਾਰੇ ਜਾਂਚ ਪੜਤਾਲ ਚੱਲ ਰਹੀ ਹੈ ਅਤੇ ਉਸ ਨੂੰ ਟੈਸਟ ਵੀ ਹੋ ਰਿਹਾ ਹੈ ਕਿ ਉਸ ਨੂੰ ਦਾਰੂ ਪੀਤੀ ਸੀ ਜਾਂ ਨਹੀਂ ਉਸ ਤੋਂ ਬਾਅਦ ਹੀ ਸਾਰੀ ਕਾਰਵਾਈ ਕੀਤੀ ਜਾਵੇਗੀ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਅਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.