ਪਤੀ ਨੇ ਆਪਣੀ ਹੀ ਪਤਨੀ ਨਾਲ ਕੀਤੀ ਇਹ ਦਿਲ ਦਹਿਲਾਉਣ ਵਾਲੀ ਕਰਤੂਤ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਇੱਕ ਪੰਜਾਬ ਦੇ ਅੰਦਰ ਅਕਸਰ ਹੀ ਪਤੀ ਪਤਨੀ ਵਿਚ ਆਪਸੀ ਝਗੜੇ ਹੁੰਦੇ ਰਹਿੰਦੇ ਹਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਵੀ ਹੁੰਦੇ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਅਕਸਰ ਹੀ ਹੈਰਾਨ ਹੋ ਜਾਂਦੇ ਹਾਂ ਇਸ ਤਰ੍ਹਾਂ ਦਾ ਹੀ ਕਮਾਉਣਾ ਅੰਮ੍ਰਿਤਸਰ ਦਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਪਤਨੀ ਵੱਲੋਂ ਪਤੀ ਤੇ ਗੰਭੀਰ ਆਰੋਪ ਲਗਾਏ ਗਏ ਹਨ ਉਸ ਔਰਤ ਦਾ ਕਹਿਣਾ ਹੈ ਕਿ ਉਸ ਦੇ ਬਿਆਨ ਨੂੰ ਚੌਦਾਂ ਸਾਲ ਹੋ ਗਏ ਹਨ ਉਸ ਦਾ ਪਤੀ ਕਿਸੇ ਹੋਰ ਔਰਤ ਨਾਲ ਰਹਿ ਰਿਹਾ ਹੈ ਉਸ ਔਰਤ ਨੇ ਕਿਹਾ ਕਿ ਉਸ ਨੇ ਆਪਣੀ ਸਹੇਲੀ ਦੇ ਨਾਲ ਵਿਆਹ ਕਰਵਾ ਲਿਆ ਹੈ

ਉਸ ਨੇ ਇਹ ਵੀ ਦੱਸਿਆ ਕਿ ਉਹ ਔਰਤ ਉਸ ਦੀ ਸਹੇਲੀ ਸੀ ਸੁਣ ਕੇ ਉਸ ਨਾਲ ਵਿਆਹ ਕਰਵਾ ਲਿਆ ਹੈ ਉਸ ਨੇ ਵੀ ਦੱਸਿਆ ਕਿ ਇਹ ਦੋਵੇਂ ਜਣੇ ਮਿਲ ਕੇ ਜਿਸਮਫਿਰੋਸ਼ੀ ਦਾ ਧੰਦਾ ਵੀ ਕਰਦੇ ਹਨ ਤਾਂ ਇਹ ਔਰਤ ਉਨ੍ਹਾਂ ਦੇ ਘਰ ਪੁਲੀਸ ਲੈ ਕੇ ਪਹੁੰਚਦੀ ਹੈ ਜਿੱਥੇ ਕਿ ਉਹ ਕਾਫ਼ੀ ਹੰਗਾਮਾ ਵੀ ਕਰਦੀ ਹੈ ਉਸ ਨੇ ਇਹ ਹਾਈ ਵੋਲਟੇਜ਼ ਡਰਾਮਾ ਕੀਤਾ ਹੈ ਜਦੋਂ ਪੁਲੀਸ ਪ੍ਰਸ਼ਾਸਨ ਕੋਲ ਇਹ ਖ਼ਬਰ ਜਾਂਦੀ ਹੈ ਤਾਂ ਉੱਥੇ ਪੁਲਸ ਪ੍ਰਸ਼ਾਸਨ ਵੀ ਪਹੁੰਚ ਜਾਂਦਾ ਹੈ ਇਹ ਮਹਿਲਾ ਬਹੁਤ ਹੀ ਜ਼ਿਆਦਾ ਰੋ ਰਹੀ ਸੀ ਅਤੇ ਰੋ ਰੋ ਕੇ ਆਪਣੀ ਕਹਾਣੀ ਪੁਲੀਸ ਵਾਲਿਆਂ ਨੂੰ ਦੱਸਦੀ ਹੈ ਕਿ ਕਿਸ ਤਰ੍ਹਾਂ ਉਸ ਦਾ ਪਤੀ ਉਸ ਨਾਲ ਧੋਖਾ ਕਰ ਰਿਹਾ ਹੈ ਉਹ ਸਿਰਫ਼ ਆਪਣੇ ਮਾਂ ਬਾਪ ਬਾਰੇ ਸੋਚ ਕੇ ਹੀ ਚੁੱਪ ਬੈਠੀ ਸੀ

ਉਸ ਨੂੰ ਦੱਸਿਆ ਕਿ ਕਈ ਸਾਲਾਂ ਤੋਂ ਇਸ ਤਰ੍ਹਾਂ ਹੀ ਚੱਲਦਾ ਰਿਹਾ ਪਰ ਉਹ ਆਪਣੇ ਮਾਪਿਆਂ ਦੀ ਇੱਜ਼ਤ ਕਰਕੇ ਚੁੱਪ ਸੀ ਉਸ ਨੇ ਆਖਿਆ ਕਿ ਉਸ ਨੇ ਬਹੁਤ ਦੁੱਖ ਝੱਲਿਆ ਹੈ ਪਰ ਹੁਣ ਉਹ ਹੋਰ ਦੁੱਖ ਨਹੀਂ ਝੱਲ ਸਕਦੀ ਉਹ ਦੱਸਦੀ ਹੈ ਕਿ ਉਹ ਉਸ ਨਾਲ ਕੁੱਟਮਾਰ ਵੀ ਕਰਦਾ ਹੈ ਕਿਉਂਕਿ ਉਹ ਉਸ ਦੇ ਮਗਰ ਲੱਗ ਕੇ ਉਸ ਨਾਲ ਬਹੁਤ ਹੀ ਭੈੜਾ ਵਿਵਹਾਰ ਵੀ ਕਰਦਾ ਰਿਹਾ ਉਸ ਔਰਤ ਨੇ ਦੱਸਿਆ ਕਿ ਉਸ ਦੇ ਕੋਲ ਇੱਕ ਛੋਟਾ ਜਿਹਾ ਬੇਟਾ ਹੈ ਉਸ ਨੂੰ ਦੱਸਿਆ ਕਿ ਉਹ ਮਹਿਲਾ ਮੰਡਲ ਕੋਲ ਵੀ ਗਈ ਸੀ ਪਰ ਉਨ੍ਹਾਂ ਨੇ ਕੋਈ ਵੀ ਉਸਦੀ ਸੁਣਵਾਈ ਨਹੀਂ ਪਾਈ ਉਸ ਨੂੰ ਦੱਸੇ ਕਿ ਉਸ ਨਾਲ ਗਲਤ ਫੈਸਲਾ ਕੀਤਾ ਗਿਆ ਉਸ ਨੇ ਦੱਸਿਆ ਕਿ ਉਹ ਛੇ ਮਹੀਨਿਆਂ ਤੋਂ ਉਸਦੇ ਨਾਲ ਨਹੀਂ ਰਹਿ ਰਿਹਾ ਔਰਤ ਕਹਿੰਦੀ ਸੀ ਕਿ ਉਹ ਬੇਟ ਕਰ ਰਹੀ ਸੀ ਕਿ ਉਹ ਵਾਪਸ ਆ ਜਾਵੇਗਾ

ਪਰ ਉਸ ਨੇ ਇਕ ਵੀ ਨਹੀਂ ਸੁਣੀ ਨਾ ਹੀ ਉਹ ਵਾਪਸ ਆਇਆ ਜਿਸ ਤੋਂ ਬਾਅਦ ਅੱਕ ਕੇ ਉਸ ਔਰਤ ਨੇ ਇਹ ਕਦਮ ਚੁੱਕਿਆ ਹੈ ਉਸ ਤੋਂ ਬਾਅਦ ਵੀ ਉਹ ਪੁਲੀਸ ਵਾਲੇ ਇੱਥੋਂ ਚਲੇ ਜਾਂਦੇ ਹਨ ਤਾਂ ਔਰਤ ਕਹਿੰਦੀ ਹੈ ਕਿ ਕੱਲ੍ਹ ਨੂੰ ਜੇਕਰ ਮੈਂਨੂੰ ਕੁਝ ਹੋ ਗਿਆ ਤਾਂ ਇਸ ਦੇ ਜ਼ਿੰਮੇਵਾਰ ਉਸਦਾ ਸਹੁਰਾ ਪਰਿਵਾਰ ਉਸ ਦਾ ਪਤੀ ਤੇ ਉਸ ਦੀ ਪ੍ਰੇਮਿਕਾ ਹੈ ਇਸ ਤਰ੍ਹਾਂ ਇਹ ਮਾਮਲਾ ਬਹੁਤ ਹੀ ਜ਼ਿਆਦਾ ਭਖਦਾ ਹੈ ਜਿੱਥੇ ਕਿ ਇਹ ਔਰਤ ਵਿਚਾਰੀ ਉਨ੍ਹਾਂ ਦੇ ਘਰ ਅੱਗੇ ਖੜ੍ਹ ਕੇ ਰੋ ਰਹੀ ਸੀ ਪਰ ਉਸ ਦੀ ਕੋਈ ਵੀ ਨਹੀਂ ਸੁਣਦਾ ਉੱਥੇ ਲੋਕਾਂ ਦੀ ਭੀੜ ਵੀ ਲੱਗ ਜਾਂਦੀ ਹੈ ਪਰ ਉਹ ਸ਼ਖ਼ਸ ਬਾਹਰ ਨਿਕਲ ਕੇ ਨਹੀਂ ਵੇਖਦਾ ਹਾਂ ਜੀ ਦੋਸਤੋ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.