ਡੀ ਏ ਵੀ ਕਾਲਜ ਵਿਚ ਹੋਇਆ ਇਹ ਵੱਡਾ ਕਾਂਡ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਸਮਾਂ ਅਕਸਰ ਹੀ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਇਸ ਤਰ੍ਹਾਂ ਸੋਸ਼ਲ ਮੀਡੀਆ ਉੱਤੇ ਸਨ ਪਲ ਪਲ ਦੀ ਸਾਰੀ ਜਾਣਕਾਰੀ ਮਿਲਦੀ ਰਹਿੰਦੀ ਹੈ ਹੂੰਝ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਲੜਾਈ ਝਗੜੇ ਹੁੰਦੇ ਰਹਿੰਦੇ ਹਨ ਕਈ ਤਾਂ ਇਹ ਲੜਾਈ ਝਗੜੇ ਇੰਨੇ ਭਿਆਨਕ ਰੂਪ ਧਾਰਨ ਕਰ ਲੈਂਦੇ ਹਨ ਕਿ ਇਸ ਨੂੰ ਦੇਖਣਾ ਵੀ ਬਹੁਤ ਜ਼ਿਆਦਾ ਮੁਸ਼ਕਲ ਹੋ ਜਾਂਦਾ ਹੈ

ਇਸੇ ਤਰ੍ਹਾਂ ਹੀ ਇੱਕ ਸੋਸ਼ਲ ਮੀਡੀਆ ਤੇ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੁੰਦੀ ਹੈ ਜੋ ਕਿ ਡੀ ਏ ਵੀ ਕਾਲਜ ਦੀ ਦੱਸੀ ਜਾਂਦੀ ਹੈ ਜਿਥੇ ਕਿ ਇਕ ਸਟੂਡੈਂਟ ਨੂੰ ਕੁਝ ਨੌਜਵਾਨਾਂ ਦੁਆਰਾ ਮਿਲ ਕੇ ਕੁੱਟਿਆ ਜਾਂਦਾ ਹੈ ਦੱਸਿਆ ਜਾਂਦਾ ਹੈ ਕਿ ਉਸ ਦਾ ਨਾਮ ਸ਼ਿਵਮ ਮਲਹੋਤਰਾ ਏ ਜਿਸ ਨੂੰ ਕੁਝ ਮੁੰਡਿਆਂ ਦੁਆਰਾ ਰਲ ਕੇ ਕੁੱਟਿਆ ਗਿਆ ਇਹ ਸਾਰਾ ਮਾਮਲਾ ਡੀ ਏ ਵੀ ਕਾਲਜ ਦਾ ਹੈ ਇਹ ਸਾਰੀ ਘਟਨਾ ਕੈਮਰੇ ਚ ਵੀ ਰਿਕਾਰਡ ਹੋ ਜਾਂਦੀ ਹੈ ਜੋ ਕਿ ਬਹੁਤ ਜ਼ਿਆਦਾ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਜਾਂਦੀ ਹੈ ਉਸ ਨੌਜਵਾਨ ਤੇ ਬਹੁਤ ਹੀ ਜਦ ਸੱਟਾਂ ਲੱਗਦੀਆਂ ਹਨ ਜਿਸ ਤੋਂ ਬਾਅਦ ਉਸ ਨੂੰ ਬਠਿੰਡੇ ਵਿੱਚ ਦਾਖਿਲ ਕਰਵਾਇਆ ਜਾਂਦਾ ਹੈ ਦੱਸਿਆ ਜਾਂਦਾ ਹੈ ਕਿ ਇਹ ਮਾਮਲਾ ਨੌਜਵਾਨਾਂ ਵਿੱਚ ਹੋਇਆ ਹੈ

ਜਿੱਥੇ ਕਿ ਉਹ ਆਪਸ ਵਿੱਚ ਲੜਾਈ ਝਗੜਾ ਕਰਦੇ ਦਿਖਾਈ ਦਿੰਦੇ ਹਨ ਉਹ ਸ਼ਰ੍ਹੇਆਮ ਕਾਲਜ ਦੇ ਬਾਹਰ ਤਲਵਾਰਾਂ ਅਤੇ ਤੇਜ਼ਧਾਰ ਹਥਿਆਰ ਲੈ ਕੇ ਇਕ ਦੂਜੇ ਨੂੰ ਮਾਰਦੇ ਕੁੱਟਦੇ ਹਨ ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਵੀ ਹੁੰਦੀ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਤਰ੍ਹਾਂ ਇਹ ਵੀਡੀਓ ਪੁਲਸ ਪ੍ਰਸ਼ਾਸਨ ਕੋਲੋਂ ਵੀ ਜਾਂਦੀ ਹੈ ਜਿਸ ਤੋਂ ਬਾਅਦ ਉਹ ਦੱਸਦੇ ਹਨ ਕਿ ਉਨ੍ਹਾਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਇਸ ਤਰ੍ਹਾਂ ਪੰਜਾਬ ਵਿੱਚ ਹੁਣ ਲੜਾਈਆਂ ਬਹੁਤ ਹੀ ਜ਼ਿਆਦਾ ਵਧ ਚੁੱਕੀਆਂ ਹਨ ਕਿਸੇ ਨੂੰ ਵੀ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਹੈ ਪੁਲੀਸ ਪ੍ਰਸ਼ਾਸਨ ਵੀ ਗੂੜ੍ਹੀ ਨੀਂਦ ਸੌਂ ਰਿਹਾ ਹੈ

ਇਸੇ ਤਰ੍ਹਾਂ ਪੰਜਾਬ ਦੇ ਹਾਲਾਤ ਦਿਨ ਬ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ ਹਰ ਰੋਜ਼ ਹੀ ਨਵੀਂ ਤੋਂ ਨਵੀਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਰਹਿੰਦੀ ਹੈ ਇਸ ਤਰ੍ਹਾਂ ਸਾਨੂੰ ਹਰ ਰੋਜ਼ ਹੀ ਹੈਰਾਨ ਕਰ ਦੇਣ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲਦੀ ਹੈ ਪੁਲਸ ਪਲੱਸ ਦਾ ਕਹਿਣਾ ਹੈ ਕਿ ਉਸ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਕਿ ਉਸ ਦੀ ਜਦੋਂ ਹੀ ਰਿਪੋਰਟ ਆਵੇਗੀ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਉਸਦੇ ਬਾਅਦ ਹੀ ਸਾਰੀ ਨੌਜਵਾਨਾ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਜੋ ਕਿ ਇਸ ਮਾਮਲੇ ਵਿਚ ਸ਼ਾਮਲ ਹਨ ਹਾਂ ਜੀ ਦੋਸਤੋ ਤੁਹਾਡੇ ਉਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.