ਪਤਨੀ ਨੇ ਪਤੀ ਨਾਲ ਕੀਤਾ ਇਹ ਵੱਡਾ ਕਾਰਾ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕਿ ਜਿਨ੍ਹਾਂ ਨੂੰ ਅਸੀਂ ਦੇਖ ਕੇ ਹੈਰਾਨ ਹੋ ਜਾਂਦੇ ਇਸ ਤਰ੍ਹਾਂ ਦੇ ਮਾਮਲੇ ਆਮ ਹੀ ਦੇਖਣ ਨੂੰ ਮਿਲਦੇ ਹਨ ਦੋਸਤੋ ਜ਼ਿਮੀਂ ਦੇ ਕਾਰਨ ਪਤਾ ਹੀ ਹੈ ਤਿੰਨ ਸੋਸ਼ਲ ਮੀਡੀਆ ਦੀ ਉਤਪਤੀ ਅਫ਼ਸਰੀ ਪਤੀ ਪਤਨੀ ਦੇ ਝਗੜੇ ਨੂੰ ਲੈ ਕੇ ਸੀ ਵੀਡੀਓ ਦੇਖਦੇ ਰਹਿੰਦੇ ਹਾਂ ਜਿੱਥੇ ਕਿ ਹਰ ਰੋਜ਼ ਹੀ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆਉਂਦੀ ਹੈ ਇਸੇ ਤਰ੍ਹਾਂ ਦੀ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਪਿਆਰ ਦੇ ਰਿਸ਼ਤੇ ਵਿੱਚ ਬੱਝ ਕੇ ਇਕੱਠੇ ਰਹਿਣ ਦਾ ਵਾਅਦਾ ਕੀਤਾ ਜਾਂਦਾ ਹੈ ਕੁਝ ਲੋਕ ਅਜਿਹੇ ਨੇ ਜਿਨ੍ਹਾਂ ਇਸ ਵਿਆਹ ਵਰਗੇ ਪਵਿੱਤਰ ਰਿਸ਼ਤੇ ਨੂੰ ਮਜ਼ਾਕ ਬਣਾ ਕੇ ਰੱਖਿਆ ਹੋਇਆ ਹੈ ਇਹ ਖ਼ਬਰ ਜੋ ਅਸੀ ਦੱਸਣ ਜਾ ਰਹੇ ਹਾਂ

ਤੁਹਾਨੂੰ ਹੈਰਾਨ ਕਰ ਕੇ ਰੱਖ ਦੇਵੇਗੀ ਦੱਸਿਆ ਜਾਂਦਾ ਹੈ ਕਿ ਇੱਕ ਵਿਅਕਤੀ ਦੁਆਰਾ ਆਪਣੀ ਪਤਨੀ ਨੂੰ ਤੇ ਆਰੋਪ ਲਗਾਏ ਗਏ ਹਨ ਜਿਥੇ ਕਿ ਉਸ ਨੇ ਪਹਿਲਾਂ ਵੀ ਵਿਆਹ ਕਰਵਾਇਆ ਹੋਇਆ ਸੀ ਜਿਸ ਨੂੰ ਛੱਡ ਕੇ ਉਸ ਨੇ ਇਸ ਦੇ ਨਾਲ ਵਿਆਹ ਕਰਵਾਇਆ ਸੀ ਹੁਣ ਉਹ ਇਸਨੂੰ ਛੱਡ ਕੇ ਕਿਸੇ ਹੋਰ ਦੇ ਨਾਲ ਵਿਆਹ ਕਰਵਾ ਲਿਆ ਹੈ ਇਹ ਖ਼ਬਰ ਅੰਮ੍ਰਿਤਸਰ ਦੀ ਹੈ ਪਤਨੀ ਤੇ ਲਗਾਏ ਨੇ ਉਸ ਦਾ ਕਹਿਣਾ ਹੈ ਕਿ ਉਸਦੀ ਪਤਨੀ ਨੇ ਬਿਨਾਂ ਦੱਸੇ ਬਿਨਾਂ ਤਲਾਕ ਲਏ ਕਿਸੇ ਦੂਜੇ ਬੰਦੇ ਨਾਲ ਵਿਆਹ ਕਰਵਾ ਲਿਆ ਹੈ ਜਦੋਂ ਇਸ ਸਬੰਧੀ ਗੁਰਪ੍ਰੀਤ ਸਿੰਘ ਦੀ ਪਤਨੀ ਨਾਲ ਗੱਲਬਾਤ ਕਰਨ ਲਈ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਗੁਰਪ੍ਰੀਤ ਨੇ ਉਸ ਨਾਲ ਧੋਖੇ ਨਾਲ ਵਿਆਹ ਕਰਵਾਇਆ ਸੀ ਪਤਨੀ ਨੇ ਕਿਹਾ ਕਿ ਗੁਰਪ੍ਰੀਤ ਦਾ ਤੀਜਾ ਵਿਆਹ ਸੀ ਉਸ ਮਹਿਲਾ ਨੇ ਹੋਰ ਕਈ ਖੁਲਾਸੇ ਕੀਤੇ ਹਨ ਜਿੱਥੇ ਕਿ ਔਰਤ ਦੁਬਾਰਾ ਕਿਹਾ ਜਾਂਦਾ ਹੈ ਕਿ ਉਸ ਨੂੰ ਬਿਨਾਂ ਦੱਸੇ ਹੀ ਉਸ ਨੇ ਆਦਮੀ ਨੂੰ ਧੋਖਾ ਦਿੱਤਾ ਹੈ ਕਿ ਉਸ ਦਾ ਤੀਜਾ ਵਿਆਹ ਸੀ ਜਿਸ ਤੋਂ ਵਧ ਕੇ ਜਦੋਂ ਉਸ ਨੂੰ ਘਰ ਵਿੱਚ ਸੰਮਨ ਆਉਂਦੇ ਹਨ ਤਾਂ ਉਸ ਔਰਤ ਨੂੰ ਪਤਾ ਲੱਗਦਾ ਹੈ ਕਿ

ਇਸਦਾ ਉਸ ਦੇ ਨਾਲ ਤੀਜਾ ਵਿਆਹ ਸੀ ਜਿਸ ਦਾ ਕਿ ਪਹਿਲੀਆਂ ਪਤਨੀਆਂ ਦੇ ਨਾਲ ਉਸ ਆਦਮੀ ਦਾ ਕੇਸ ਚੱਲ ਰਿਹਾ ਸੀ ਉਸ ਔਰਤ ਨੂੰ ਆਖੇ ਕਿ ਉਸ ਦਾ ਪਤੀ ਉਸ ਨਾਲ ਕੁੱਟਮਾਰ ਵੀ ਕਰਦਾ ਸੀ ਅਕਸਰ ਹੀ ਉਹ ਉਸ ਨੂੰ ਕੁੱਟਮਾਰ ਕਰਕੇ ਘਰੋਂ ਬਾਹਰ ਕੱਢ ਦਿੰਦਾ ਸੀ ਉਸ ਦਾ ਇੱਕ ਛੋਟਾ ਜਿਹਾ ਬੱਚਾ ਵੀ ਹੈ ਜੋ ਕਿ ਚਾਰ ਸਾਲ ਦਾ ਹੈ ਜਦ ਕਿ ਉਸਦੇ ਪਤੀ ਦਾ ਇਹ ਆਰੋਪ ਹੈ ਕਿ ਉਸ ਨੇ ਬਿਨਾਂ ਤਲਾਕ ਲਏ ਉਸ ਨੇ ਹੋਰ ਵਿਆਹ ਕਰਵਾ ਲਿਆ ਹੈ ਜਦਕਿ ਉਸਦੀ ਪਤਨੀ ਕਹਿੰਦੀ ਏ ਕਿ ਜਦੋਂ ਉਸਨੇ ਲਾਵਾਂ ਹੀ ਨਹੀਂ ਲਈਆਂ ਤਾਂ ਉਸ ਦਾ ਤਲਾਕ ਵੀ ਨਹੀਂ ਬਣਦਾ ਹੈ ਇਸ ਦੌਰਾਨ ਇਨ੍ਹਾਂ ਦਾ ਮਾਮਲਾ ਕਾਫ਼ੀ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਜਿੱਥੇ ਇਹ ਇੱਕ ਦੂਜੇ ਉਪਰ ਗੰਭੀਰ ਇਲਜ਼ਾਮ ਲਗਾ ਰਹੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.