ਦੇਖੋ ਕਿਵੇਂ ਇਸ ਸਾਧੂ ਨੇ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਨਤਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਜੁਡ਼ੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਥੇ ਕੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਧਾਰਮਿਕ ਮੁੱਦੇ ਛੱਡ ਚੁੱਕੇ ਹਨ ਜਿਸ ਤੋਂ ਉਹ ਦੱਸੇ ਜਾ ਰਹੇ ਕੇਸ ਦੇ ਨਾਲ ਨਾਲ ਪੰਜਾਬ ਦੇ ਨਾਲ ਲੱਗਦੇ ਖੇਤਰਾਂ ਦੇ ਵਿੱਚ ਵੀ ਇਹ ਸਾਰਾ ਕੁਝ ਦੇਖਣ ਨੂੰ ਮਿਲ ਰਿਹਾ ਹੈ ਜਿੱਥੇ ਕਿ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ

ਰਹੀ ਹੈ ਜਿਥੇ ਕਿ ਇੱਕ ਸਾਧ ਦੇ ਵੱਲੋਂ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇੱਥੇ ਇੱਕ ਬੋਰੀ ਵਿੱਚ ਪਾ ਕੇ ਰੱਖਿਆ ਗਿਆ ਹੈ ਜਿਸ ਤੋਂ ਬਾਅਦ ਕੁਝ ਸਿੰਘਾਂ ਨੂੰ ਇਸ ਬਾਰੇ ਪਤਾ ਲੱਗਦਾ ਹੈ ਦੋਨਾਂ ਦੇ ਬੱਲੇ ਤੇ ਪਹੁੰਚ ਕੀਤੀ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਇਹ ਘਟਨਾ ਪਟਨਾ ਸਾਹਿਬ ਤੋਂ ਡੇਢ ਸੌ ਕਿਲੋਮੀਟਰ ਅੱਗੇ ਇੱਕ ਕਸਬੇ ਦੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਸਿੰਘਾਂ ਦੇ ਵੱਲੋਂ ਇੱਥੇ ਇਸ ਮੰਦਰ ਦੇ ਵਿਚ ਨਿਸ਼ਾਨ ਸਾਹਿਬ ਝੁਲਾ ਦਿੱਤਾ ਗਿਆ

ਹੈ ਜਦੋਂ ਦੱਸਿਆ ਜਾ ਰਿਹਾ ਹੈ ਕੇਸ ਬਾਬੇ ਦੇ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ ਜੋ ਕਿ ਇਕ ਸਾਧੂ ਕਹਾਉਂਦਾ ਹੈ ਜਿਸਤੋਂ ਵੱਲੋਂ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਦੇ ਵਿੱਚ ਰੋਸ ਦੇਖਿਆ ਜਾਵੇ ਤਾਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.