ਅਮਰੀਕਾ ਦੀ ਜੰਮਪਲ ਕੁੜੀ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਸੁਨੇਹਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਕੱਬਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜੋ ਪੰਜਾਬ ਤੋਂ ਵਿਦੇਸ਼ਾਂ ਦੇ ਬਚ ਜਾਂਦੇ ਹਨ ਪਰ ਉਹ ਵਿਦੇਸ਼ਾਂ ਵਿੱਚ ਜਾ ਕੇ ਆਪਣੀ ਪੰਜਾਬੀ ਬੋਲੀ ਨੂੰ ਭੁੱਲ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਹ ਸਮਝਿਆ ਜਾਂਦਾ ਹੈ ਜੇਕਰ ਉਹ ਪੰਜਾਬੀ ਬੋਲਦੇ ਹਨ ਤਾਂ ਉਹ ਅਨਪੜ੍ਹ ਲੱਗਦੇ ਹਨ ਇਸ ਦੇ ਲਈ ਉਨ੍ਹਾਂ ਵੱਲੋਂ ਕਦੇ ਵੀ ਪੰਜਾਬੀ ਨਹੀਂ ਬੋਲੀਆਂ ਦੀ ਇਸ ਤੋਂ

ਬਾਅਦ ਇੱਕ ਲੜਕੀ ਜੋ ਕਿ ਅਮਰੀਕਾ ਦੀ ਹੀ ਜੰਮਪਲ ਹੈ ਉਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਮਾਣ ਹੈ ਕਿ ਉਹ ਇੱਕ ਪੰਜਾਬੀ ਹੈ ਤੇ ਉਹ ਹਮੇਸ਼ਾ ਹੀ ਪੰਜਾਬੀ ਬੋਲਦੀ ਹੈ ਇੱਥੇ ਲੋਕਾਂ ਦੇ ਵੱਲੋਂ ਉਸ ਦਾ ਬਹੁਤਾ ਦਾ ਮਜ਼ਾਕ ਵੀ ਉਡਾਇਆ ਜਾਂਦਾ ਹੈ ਪਰ ਉਹ ਹਮੇਸ਼ਾ ਹੀ ਪੰਜਾਬੀ ਬੋਲਦੀ ਹੈ ਅਤੇ ਇਸ ਦਾ ਕਹਿਣਾ ਹੈ ਕਿ ਬਹੁਤ ਲੋਕ ਅਜਿਹੇ ਹਨ ਜੋ ਆਪਣੇ ਆਪ ਨੂੰ ਅੰਗਰੇਜ਼ੀ ਬੋਲਣ ਦੇ ਵਿੱਚ ਬਹੁਤਿਆਂ ਦਾ ਵਧੀਆ ਸਮਝਦੇ ਹਨ ਇਸ ਦਾ ਕਹਿਣਾ ਹੈ ਕਿ ਇਹ ਹਮੇਸ਼ਾਂ ਹੀ ਪੰਜਾਬੀ ਹੋਣ ਤੇ ਮਾਣ ਕਰਦੀ ਹੈ ਉਨ੍ਹਾਂ ਲੋਕਾਂ ਨੂੰ ਇਸ ਵੱਲੋਂ ਲਾਹਨਤਾਂ ਪਾਈਆਂ ਜਾ ਰਹੀਆਂ ਜੋ ਪੰਜਾਬ ਤੋਂ ਆ ਕੇ ਤੇ ਪੰਜਾਬੀ ਬੋਲਣ ਵਿੱਚ ਸ਼ਰਮ ਮਹਿਸੂਸ ਕਰਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.