ਛੇਤੀ ਅਮੀਰ ਬਣਨ ਦੇ ਚੱਕਰ ਵਿੱਚ ਨੌਜਵਾਨਾਂ ਨੇ ਕੀਤਾ ਇਹ ਕੰਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀਦਿਨ ਖ਼ਰਾਬ ਦਾ ਯਾਰਾਂ ਦੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਅਜਿਹਾ ਹੀ ਇਕ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਜਿਥੇ ਸੰਗਰੂਰ ਪੁਲੀਸ ਦੇ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੇ ਵਲੋਂ ਇਥੇ ਜਾਅਲੀ ਨੋਟ ਬਣਾਏ ਜਾ ਰਹੇ ਸਨ ਜਿਸ ਵਿੱਚ ਦੱਸਿਆ ਜਾ

ਰਿਹਾ ਹੈ ਇਨ੍ਹਾਂ ਦੇ ਵਲੋਂ ਇਨ੍ਹਾਂ ਨੋਟਾਂ ਦੀ ਹੈਰੋਇਨ ਖ਼ਰੀਦੀ ਗਈ ਸੀ ਜਿਸ ਦੇ ਕਾਰਨ ਹੀ ਜਲਦੀ ਹੀ ਅਮੀਰ ਬਣਨਾ ਚਾਹੁੰਦੇ ਸਨ ਜਿਸ ਦੇ ਵਿਚ ਇਹ ਤਿੰਨੇ ਜਣੇ ਫੜੇ ਗਏ ਹਨ ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਦੇ ਵਿਸ਼ਲੇਸ਼ਣਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਿੰਨਾਂ ਤੇ ਕਾਰਵਾਈ ਕੀਤੀ ਜਾਰੀ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.