ਭੁੱਖ ਨਾ ਲੱਗੇ ਇਸ ਲਈ ਢਿੱਡ ਨਾਲ ਇੱਟਾਂ ਬੰਨ੍ਹ ਕੇ ਸੌਂਦੀਆਂ ਹਨ ਇਹ ਮਾਵਾਂ ਧੀਆਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਗ਼ਰੀਬੀ ਦੇ ਕਾਰਨ ਬਹੁਤ ਜ਼ਿਆਦਾ ਮਾੜੇ ਦਿਨ ਦੇਖਣੇ ਪੈਂਦੇ ਹਨ ਅਜਿਹਾ ਇਕ ਮਾਮਲਾ ਪਾਕਿਸਤਾਨ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਮਾਂ ਅਤੇ ਧੀ ਇਕ ਕਮਰੇ ਦੇ ਵਿੱਚ ਰਹਿ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਮਾਂ ਬਹੁਤ ਬਿਮਾਰ ਰਹਿੰਦੀ ਹੈ ਜਿਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਖਾਣ ਦੇ ਲਈ ਵੀ ਕੁਝ ਨਹੀਂ ਹੈ ਜਿਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਵੱਲੋਂ ਆਪਣੀ ਭੁੱਖ ਨੂੰ ਮਿਟਾਉਣ ਦੇ ਲਈ ਆਪਣੇ ਢਿੱਡ ਦੇ ਨਾਲ ਇੱਟਾਂ ਬੰਨ੍ਹ ਲਈਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾਵੇ ਇਥੇ ਇਕ ਵਿਅਕਤੀ ਦੇ ਬੋਲਾਂ ਦੀ ਵੀਡੀਓ ਬਣਾਈ ਗਈ ਹੈ ਜਿਸ ਵਿੱਚ ਉਸ ਦੇ ਬੋਲ ਉਨ੍ਹਾਂ ਦੇ ਘਰ ਦੇ ਹਾਲਾਤ ਦਿਖਾਏ ਗਏ ਜਿਸ ਵਿਚ ਇਸ ਔਰਤ ਦਾ ਕਹਿਣਾ ਹੈ ਕਿ ਉਸ ਦੀ ਧੀ ਇਕ ਨੌਕਰੀ ਵੀ ਲੱਗੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਥੇ ਇਸ ਨੂੰ ਕੁਝ ਲੋਕਾਂ ਦੇ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਦਹਿਸ਼ਤਵਾਦ ਦੇ ਨਾਂ ਦਾ ਕਹਿਣਾ ਹੈ ਕਿ ਇਹ ਭੁੱਖਿਆਂ ਰਹਿ ਸਕਦੇ ਹਨ ਪਰ ਆਪਣੀ ਇੱਜ਼ਤ ਨਹੀਂ ਪੈ ਸਕਦੀ ਹੈ ਜਿਸ ਤੋਂ ਬਾਅਦ ਹੁਣ ਇਨ੍ਹਾਂ ਦੇ ਲਈ ਕਿਹਾ ਜਾ ਰਿਹਾ ਹੈ ਇਨ੍ਹਾਂ ਦੀ ਲੋਕਾਂ ਨੂੰ ਮਦਦ ਕਰਨੀ ਚਾਹੀਦੀ ਹੈ ਜਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.