ਭੈਣ ਨੇ ਆਪਣੇ ਹੀ ਭਰਾ ਨੂੰ ਉਤਾਰਿਆ ਮੌਤ ਦੇ ਘਾਟ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਲੋਕਾਂ ਦੇ ਵੱਲੋਂ ਆਪਣੇ ਹੀ ਪਰਿਵਾਰ ਦੇ ਨਾਲ ਅਜਿਹਾ ਕੁਝ ਕਰ ਦਿੱਤਾ ਜਾਂਦਾ ਹੈ ਜਿਸ ਬਾਰੇ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਅਜਿਹਾ ਇਕ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਭੈਣ ਦੇ ਵੱਲੋਂ ਆਪਣੇ ਹੀ ਸਕੇ ਭਾਈ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭੈਣ

ਨੂੰ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਤੋਂ ਪੁੱਛ ਗਿੱਛ ਕੀਤੀ ਗਈ ਤਾਂ ਇਸ ਭੈਣ ਦਾ ਕਹਿਣਾ ਹੈ ਕਿ ਇਸ ਦੇ ਕਿਸੇ ਵਿਅਕਤੀ ਦੇ ਨਾਲ ਸੰਬੰਧ ਸਨ ਦੱਸਿਆ ਜਾ ਰਿਹਾ ਹੈ ਕਿ ਇਹ ਆਪਣੇ ਪਰਿਵਾਰ ਤੋਂ ਅਲੱਗ ਰਹਿੰਦੀ ਸ਼ੇਰ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਸ਼ਤਾਂ ਪ੍ਰਾਈਸ ਨੂੰ ਮਿਲਣ ਲਈ ਆਇਆ ਹੋਇਆ ਸੀ ਤਾਂ ਇਸ ਨੇ ਜੋ ਇਸ ਦਾ ਭਰਾ ਸੌਂ ਜਾਂਦਾ ਹੈ ਤਾਂ ਇਹ ਆਪਣੇ ਪ੍ਰੇਮੀ ਨੂੰ ਆਪਣੇ ਘਰ ਬੁਲਾਉਂਦੀ ਹੈ ਜਿਸ ਤੋਂ ਬਾਅਦ ਰਾਤ ਦੇ ਸਮੇਂ ਦਾ

ਭਰਾ ਉੱਠ ਖੜ੍ਹਦਾ ਹੈ ਅਤੇ ਉਸਦੇ ਵੱਲੋਂ ਦੋਵਾਂ ਨੂੰ ਦੇਖ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਤੇ ਭਰਾ ਦੇ ਵੱਲੋਂ ਕਿਹਾ ਗਿਆ ਕਿ ਉਹ ਸਾਰਾ ਕੁਝ ਆਪਣੇ ਪਰਿਵਾਰ ਨੂੰ ਦੱਸ ਦੇਵੇਗਾ ਜਿਸ ਦੇ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਇਸ ਨੂੰ ਮਾਰ ਦਿੱਤਾ ਜਾਂਦਾ ਹੈ ਜਦੋਂ ਤੋਂ ਬਾਅਦ ਹੁਣ ਪੁਲਸ ਦੇ ਵੱਲੋਂ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.